SKIP TO MAIN CONTENT

ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਟੁੱਥਬ੍ਰਸ਼, ਹੈਂਡ ਟੂਲ, ਫਰਿੱਜ ਅਤੇ ਕੱਪੜਿਆਂ ਸਮੇਤ ਕਈ ਉਤਪਾਦ ਹੋ ਸਕਦੇ ਹਨ ਟੈਰਿਫ ਮੁਕਤ

JIM CHALMERS NUISANCE TARIFFS PRESSER
Australian Treasurer Jim Chalmers speaks to the media during a press conference at Parliament House in Canberra, Thursday, August 28, 2025. (AAP Image/Lukas Coch) NO ARCHIVING Source: AAP / LUKAS COCH/AAPIMAGE

ਖਜ਼ਾਨਚੀ ਜਿਮ ਚਾਲਮਰਸ ਨੇ ਐਲਾਨ ਕੀਤਾ ਹੈ ਕਿ ਸੰਘੀ ਸਰਕਾਰ ਖਪਤਕਾਰਾਂ ਲਈ ਲਾਗਤਾਂ ਘੱਟ ਕਰਨ ਅਤੇ ਕਾਰੋਬਾਰਾਂ ਲਈ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਘਟਾਉਣ ਲਈ 500 ਕਥਿਤ "ਪਰੇਸ਼ਾਨੀ ਵਾਲੇ ਟੈਰਿਫ਼" ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

Published

By Tejinder Pal Singh Hallan

Presented by Tejinder Pal Singh Hallan

Source: SBS

Skip to podcast episode content

ਖਜ਼ਾਨਚੀ ਜਿਮ ਚਾਲਮਰਸ ਨੇ ਐਲਾਨ ਕੀਤਾ ਹੈ ਕਿ ਸੰਘੀ ਸਰਕਾਰ ਖਪਤਕਾਰਾਂ ਲਈ ਲਾਗਤਾਂ ਘੱਟ ਕਰਨ ਅਤੇ ਕਾਰੋਬਾਰਾਂ ਲਈ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਘਟਾਉਣ ਲਈ 500 ਕਥਿਤ "ਪਰੇਸ਼ਾਨੀ ਵਾਲੇ ਟੈਰਿਫ਼" ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now