ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਗਾਜ਼ਾ ਵਿੱਚ ਸਹਾਇਤਾ ਰੋਕਣ ਲਈ ਇਜ਼ਰਾਈਲ ਦੀਆਂ ਕਾਰਵਾਈਆਂ ਦੀ ਕੀਤੀ ਅਲੋਚਨਾ

Australian Prime Minister Anthony Albanese speaks during a Cabinet meeting at Parliament House in Canberra, Monday, May 26, 2025. (AAP Image/Lukas Coch) NO ARCHIVING Source: AAP / LUKAS COCH/AAPIMAGE
ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਕਹਿਣਾ ਹੈ ਕਿ ਇਜ਼ਰਾਈਲ ਵੱਲੋਂ ਗਾਜਾ ਨੂੰ ਜਾ ਰਹੀ ਸਹਾਇਤਾ ਦੀ ਨਾਕਾਬੰਦੀ 'ਪੂਰੀ ਤਰ੍ਹਾਂ ਅਸਵੀਕਾਰ ਯੋਗ' ਹੈ। ਗਾਜਾ ਪੱਟੀ ਦੇ 20 ਲੱਖ ਤੋਂ ਵੱਧ ਲੋਕ ਭੁੱਖਮਰੀ ਅਤੇ ਅਕਾਲ ਦਾ ਸਾਹਮਣਾ ਕਰ ਰਹੇ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share