ਵਿਆਜ ਦਰਾਂ ਵਿੱਚ ਵਾਧੇ ਤੋਂ ਬਾਅਦ ਘਰਾਂ ਦੀ ਕਿਸ਼ਤ ਮਹਿੰਗੀ ਹੋਏਗੀ Source: AAP / Susie Doddsਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਵੱਲੋਂ ਵਿਆਜ ਦਰਾਂ ਵਿੱਚ ਕੀਤੇ ਵਾਧੇ ਨਾਲ ਨਕਦੀ ਦਰ 3.6 ਫੀਸਦੀ ਤੋਂ ਵੱਧ ਕੇ 3.85 ਫੀਸਦੀ ਹੋ ਗਈ ਹੈ। ਇਹ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਵਿਆਜ ਦਰ ਵਧਾਈ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Published
Updated
By Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਵੱਲੋਂ ਵਿਆਜ ਦਰਾਂ ਵਿੱਚ ਕੀਤੇ ਵਾਧੇ ਨਾਲ ਨਕਦੀ ਦਰ 3.6 ਫੀਸਦੀ ਤੋਂ ਵੱਧ ਕੇ 3.85 ਫੀਸਦੀ ਹੋ ਗਈ ਹੈ। ਇਹ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਵਿਆਜ ਦਰ ਵਧਾਈ ਹੈ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।