ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਪੌਲ ਢੋਲੀ ਨੇ ਦੱਸਿਆ ਕਿ ਇਹ ਗੀਤ ਮਲੇਸ਼ੀਆ ਦੇ ਖਾਣ-ਪੀਣ ਤੋਂ ਲੈ ਕੇ ਰੋਜ਼ਾਨਾ ਦੇ ਕੰਮ-ਕਾਜ ਦੇ ਮਾਹੌਲ ਤੱਕ—ਸਥਾਨਕ ਜੀਵਨ ਦੀ ਅਸਲ ਤਸਵੀਰ ਨੂੰ ਪੰਜਾਬੀ ਸੰਗੀਤ ਦੀ ਭਾਸ਼ਾ ਵਿੱਚ ਬੇਹੱਦ ਜੀਵੰਤ ਤਰੀਕੇ ਨਾਲ ਪੇਸ਼ ਕਰਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਪੌਡਕਾਸਟ ...
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।














