ਹਾਲਾਂਕਿ ਸਾਲ 2024 ਖ਼ਬਰਾਂ ਦੇ ਲਿਹਾਜ਼ ਨਾਲ ਦੁਨੀਆ ਭਰ ਲਈ ਇਕ ਵੱਡਾ ਸਾਲ ਸੀ ਪਰ ਕੁਝ ਕਹਾਣੀਆਂ ਅਜਿਹੀਆਂ ਹਨ ਜੋ ਖਾਸ ਤੌਰ ਤੇ ਆਸਟ੍ਰੇਲੀਅਨ ਲੋਕ ਕਦੇ ਨਹੀਂ ਭੁੱਲਣਗੇ। ਇੰਨ੍ਹਾਂ ਵਿੱਚੋ ਕੁਝ ਤਾਂ ਅਜਿਹੀਆਂ ਹਨ ਜੋ ਹਮੇਸ਼ਾ ਲਈ ਸਾਡੀਆਂ ਯਾਦਾਂ ਵਿੱਚ ਭਿਆਨਕ ਦੁਖਾਂਤ ਵਜੋਂ ਉਕਰੀਆਂ ਰਹਿਣਗੀਆਂ ਜਦਕਿ ਕੁਝ ਘਟਨਾਵਾਂ ਐਸੀਆਂ ਵੀ ਹਨ ਜਿਨ੍ਹਾਂ ਦਾ ਪੂਰੇ ਮੁਲਕ ਵੱਲੋਂ ਜਸ਼ਨ ਮਨਾਇਆ ਗਿਆ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





