ਸਿਡਨੀ ਦੀ ਤਿਰੰਗਾ ਰੈਲੀ ਦੇ ਪ੍ਰਬੰਧਕਾਂ ਵੱਲੋਂ ਗਲੈਨਵੁੱਡ ਗੁਰਦੁਆਰਾ ਕਮੇਟੀ ਵੱਲੋਂ ਲਗਾਏ ਗਏ ਦੋਸ਼ਾਂ ਦਾ ਖੰਡਨ

Source: Photo supplied by Yogesh Khattar
ਸਿਡਨੀ ਵਿੱਚ ਹੋਈ ਤਿਰੰਗਾ ਰੈਲੀ ਦੇ ਮੁੱਖ ਪ੍ਰਬੰਧਕ ਯੋਗੇਸ਼ ਖੱਟਰ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਰੈਲੀ ਦੀ ਗਲੇਨਵੁੱਡ ਗੁਰਦੁਆਰੇ ਵੱਲ ਜਾਣ ਦੀ ਕੋਈ ਯੋਜਨਾ ਨਹੀਂ ਸੀ। ਉਨਾਂ ਗੁਰਦੁਆਰਾ ਕਮੇਟੀ ਵੱਲੋਂ ਦਿੱਤੇ ਬਿਆਨਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਇੱਕ ਸ਼ਾਂਤਮਈ ਰੈਲੀ ਸੀ ਅਤੇ ਇਸ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਇਹ ਇੰਟਰਵਿਊ ਸੁਣੋ..
Share



