ਸਮਰਥਨਕਾਰੀਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਉਮਰ ਪਾਬੰਦੀ ਲਗਾਉਣ ਦਾ ਸਵਾਗਤ

SOCIAL MEDIA PETITION PRESSER

(L-R) Robb Evans, father of Liv Evans (15 years old), Kelly O’Brien, parent of Charlotte O’Brien (12 years old) and Rob Galluzzo, founder of film production company FINCH, co-founder of the 36 Months campaign at Parliament House in Canberra Source: AAP / LUKAS COCH/AAPIMAGE

ਇਸ ਸਾਲ ਸੰਸਦ 'ਚ ਪੇਸ਼ ਕੀਤੇ ਜਾਣ ਵਾਲੇ ਸਰਕਾਰੀ ਬਿਲ ਵਾਲੇ ਪ੍ਰਸਤਾਵ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਇਸ ਦਾ ਸਮਰਥਨ ਕਰਨ ਵਾਲਿਆਂ ਵੱਲੋਂ ਇਸ ਕਦਮ ਦਾ ਸਵਾਗਤ ਕੀਤਾ ਗਿਆ ਹੈ, ਪਰ ਮਾਹਰ ਚੇਤਾਵਨੀ ਦੇ ਰਹੇ ਹਨ ਕਿ ਪਾਬੰਦੀ ਦੇ ਕੁਝ ਅਣਇੱਛਤ ਨਤੀਜੇ ਅਤੇ ਕਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ।


ਲਿਵ ਇਵਾਨਸ ਨੇ 14 ਸਾਲ ਦੀ ਉਮਰ ਵਿੱਚ ਆਪਣਾ ਪਹਿਲਾ ਸੋਸ਼ਲ ਮੀਡੀਆ ਅਕਾਊਂਟ ਹਾਸਿਲ ਕੀਤਾ ਸੀ।

ਪਰ ਦੁੱਖ ਦੀ ਗੱਲ ਇਹ ਹੈ ਕਿ ਉਹ ਆਪਣਾ 16ਵਾਂ ਜਨਮ ਦਿਨ ਨਹੀਂ ਮਨਾ ਸਕੀ।

ਲਿਵ ਦੇ ਪਿਤਾ ਰੋਬ ਇਵਾਨਸ ਉਨ੍ਹਾਂ ਬਹੁਤ ਸਾਰੇ ਵਕਾਲਤਕਾਰਾਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਦੀ ਵਰਤੋਂ ਲਈ ਉਮਰ ਸੀਮਾ ਦੀ ਮੰਗ ਕਰ ਰਹੇ ਹਨ।

ਹੁਣ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੇ ਸੋਸ਼ਲ ਮੀਡੀਆ ਪਲੇਟਫਾਰਮ ਤੱਕ ਪਹੁੰਚਣ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾਈ ਹੈ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand