SKIP TO MAIN CONTENT

ਖ਼ਬਰਨਾਮਾ: ਰਾਇਲ ਕਮਿਸ਼ਨ ਦੀ ਸੁਣਵਾਈ ਦਾ ਤੀਸਰਾ ਦੌਰ ਸ਼ੁਰੂ, ਵੈਨੇਜ਼ੁਏਲਾ ’ਚ ਭੂਚਾਲ ਕਾਰਨ 1450 ਮੌਤਾਂ ਦਰਜ

Punjabi Newsflash Lead Image _2906.png
ਰਾਇਲ ਕਮਿਸ਼ਨ ਸਾਹਮਣੇ ਗਵਾਹੀ ਦੇਣ ਵਾਲੇ ਅਰਸਨ ਓਸਟਰੋਵਸਕੀ ਅਤੇ (ਸੱਜੇ) ਵੈਨੇਜ਼ੁਏਲਾ ਵਿੱਚ ਜਬਰਦਸਤ ਭੂਚਾਲ ਕਾਰਨ ਹੋਏ ਨੁਕਸਾਨ ਦੀ ਤਸਵੀਰ। Source: AAP / AAP Image

ਅੱਜ ਦੇ ਖ਼ਬਰਨਾਮੇ ਵਿੱਚ ਜਿੱਥੇ ਯਹੂਦੀ ਵਿਰੋਧੀ ਭਾਵਨਾ ਅਤੇ ਸਮਾਜਿਕ ਇੱਕਜੁਟਤਾ ’ਤੇ ਬਣੇ ਰਾਇਲ ਕਮਿਸ਼ਨ ਦੀ ਸੁਣਵਾਈ ਦੇ ਤੀਸਰੇ ਦੌਰ ਦੀ ਸ਼ੁਰੂਆਤ ਦਾ ਜ਼ਿਕਰ ਹੈ, ਉਥੇ ਹੀ ਅੰਤਰਰਾਸ਼ਟਰੀ ਪੱਧਰ ਉੱਤੇ ਵੈਨੇਜ਼ੁਏਲਾ ਵਿੱਚ ਆਏ ਜਬਰਦਸਤ ਭੂਚਾਲ ਕਾਰਨ 1450 ਲੋਕਾਂ ਦੀ ਮੌਤ ਅਤੇ ਹਜ਼ਾਰਾਂ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਵੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ, ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਹੋਣ ਵਾਲੇ ਫੇਰਬਦਲ ਦੀ ਜਾਣਕਾਰੀ ਵੀ ਸ਼ਾਮਿਲ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

Published

Updated

By Patras Masih

Presented by Patras Masih

Source: SBS

Skip to podcast episode content

ਅੱਜ ਦੇ ਖ਼ਬਰਨਾਮੇ ਵਿੱਚ ਜਿੱਥੇ ਯਹੂਦੀ ਵਿਰੋਧੀ ਭਾਵਨਾ ਅਤੇ ਸਮਾਜਿਕ ਇੱਕਜੁਟਤਾ ’ਤੇ ਬਣੇ ਰਾਇਲ ਕਮਿਸ਼ਨ ਦੀ ਸੁਣਵਾਈ ਦੇ ਤੀਸਰੇ ਦੌਰ ਦੀ ਸ਼ੁਰੂਆਤ ਦਾ ਜ਼ਿਕਰ ਹੈ, ਉਥੇ ਹੀ ਅੰਤਰਰਾਸ਼ਟਰੀ ਪੱਧਰ ਉੱਤੇ ਵੈਨੇਜ਼ੁਏਲਾ ਵਿੱਚ ਆਏ ਜਬਰਦਸਤ ਭੂਚਾਲ ਕਾਰਨ 1450 ਲੋਕਾਂ ਦੀ ਮੌਤ ਅਤੇ ਹਜ਼ਾਰਾਂ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਵੀ ਹੈ। ਇਸ ਦੇ ਨਾਲ ਹੀ ਭਾਰਤ ਵਿੱਚ, ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਹੋਣ ਵਾਲੇ ਫੇਰਬਦਲ ਦੀ ਜਾਣਕਾਰੀ ਵੀ ਸ਼ਾਮਿਲ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now