Watch FIFA World Cup 2026™

LIVE, FREE and EXCLUSIVE

‘ਕਲੋਨ’ ਕਰਨ ਦੇ ਮਕਸਦ ਨਾਲ ਆਸਟ੍ਰੇਲੀਆ ਤੋਂ 3200 ਮੱਝਾਂ-ਗਾਵਾਂ ਨੂੰ ਆਪਣੇ ਵਤਨ ਲਿਜਾ ਰਿਹੈ ਇਹ ਪਾਕਿਸਤਾਨੀ ਪੰਜਾਬੀ

cattle refresh.jpg

ਨਈਮ ਸੁਖੇਰਾ ਔਸਟਰਰਾਲਿਆ ਤੋਂ 3200 ਪਸ਼ੂ ਪਾਕਿਸਤਾਨ ਆਯਾਤ ਕਰਨ ਲਈ ਆਸਟ੍ਰੇਲੀਆ ਆਏ ਹਨ। Credit: Background: Pexels, Foreground SBS Urdu/ Afnan Malik

'ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਬਹੁਤ ਮੰਗ ਹੈ', ਇਹ ਕਹਿਣਾ ਹੈ ਪਾਕਿਸਤਾਨ ਦੇ ਨਈਮ ਸੁਖੇਰਾ ਦਾ ਜੋ ਲਹਿੰਦੇ ਪੰਜਾਬ 'ਚ ਡੇਅਰੀ ਖਿੱਤੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਤਹਿਤ ਅੱਜ ਕਲ ਆਸਟ੍ਰੇਲੀਆ ਪਸ਼ੂਆਂ ਦੀ ਦਰਾਮਦ ਕਰਨ ਮੈਲਬਰਨ ਆਏ ਹੋਏ ਹਨ ਅਤੇ 3200 ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਖੇਪ ਪਾਕਿਸਤਾਨ ਲੈਕੇ ਜਾ ਰਹੇ ਹਨ ਅਤੇ ਇੰਨ੍ਹਾ ਪਸ਼ੂਆਂ ਨੂੰ 'ਕਲੋਨ' ਕਰਨ ਦਾ ਟੀਚਾ ਰੱਖਦੇ ਹਨ।

Published

Updated

By Shyna Kalra

Presented by Afnan Malik

Source: SBS

Share this with family and friends

'ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਬਹੁਤ ਮੰਗ ਹੈ', ਇਹ ਕਹਿਣਾ ਹੈ ਪਾਕਿਸਤਾਨ ਦੇ ਨਈਮ ਸੁਖੇਰਾ ਦਾ ਜੋ ਲਹਿੰਦੇ ਪੰਜਾਬ 'ਚ ਡੇਅਰੀ ਖਿੱਤੇ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਤਹਿਤ ਅੱਜ ਕਲ ਆਸਟ੍ਰੇਲੀਆ ਪਸ਼ੂਆਂ ਦੀ ਦਰਾਮਦ ਕਰਨ ਮੈਲਬਰਨ ਆਏ ਹੋਏ ਹਨ ਅਤੇ 3200 ਆਸਟ੍ਰੇਲੀਅਨ ਗਾਵਾਂ-ਮੱਝਾਂ ਦੀ ਖੇਪ ਪਾਕਿਸਤਾਨ ਲੈਕੇ ਜਾ ਰਹੇ ਹਨ ਅਤੇ ਇੰਨ੍ਹਾ ਪਸ਼ੂਆਂ ਨੂੰ 'ਕਲੋਨ' ਕਰਨ ਦਾ ਟੀਚਾ ਰੱਖਦੇ ਹਨ।

ਨਈਮ ਸੁਖੇਰਾ ਦਾ ਕਹਿਣਾ ਹੈ ਕਿ ਪੰਜਾਬ ਦੇ ਡੇਅਰੀ ਖਿੱਤੇ ਨੂੰ ਆਸਟ੍ਰੇਲੀਆ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਸੁਣੋ ਉਨ੍ਹਾਂ ਨਾਲ ਐਸ ਬੀ ਐਸ ਦੀ ਪੂਰੀ ਗੱਲਬਾਤ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now