Watch FIFA World Cup 2026™

LIVE, FREE and EXCLUSIVE

ਆਸਟ੍ਰੇਲੀਆ ਐਕਸਪਲੇਨਡ : ਪੈਟਰੋਲ ਦਾ ਖਰਚਾ ਘਟਾਉਣ ਲਈ ਸੁਝਾਅ|'ਫਿਊਲ ਇਨ ਫੋਕਸ'

Fuel pump close-up photo on Australian service station

Fuel pump Dispenser close-up photo on Australian service station Source: iStockphoto / moisseyev/Getty Images

ਸਮੁੱਚੇ ਆਸਟ੍ਰੇਲੀਆ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਪਰਿਵਾਰਾਂ ਦੇ ਬਜਟ ਉੱਤੇ ਦਬਾਅ ਪਾ ਰਹੀਆਂ ਹਨ - ਅਤੇ ਬਹੁਤ ਸਾਰੇ ਲੋਕਾਂ ਲਈ, ਇਸ ਕਾਰਨ ਉਨ੍ਹਾਂ ਦੇ ਸਫਰ ਕਰਨ ਦੇ ਤਰੀਕੇ ਵੀ ਬਦਲ ਰਹੇ ਹਨ। ਤਾਂ ਤੁਸੀਂ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਛੱਡੇ ਬਿਨਾਂ ਤੇਲ ਦੇ ਖਰਚੇ ਨੂੰ ਘੱਟ ਕਰਨ ਲਈ ਕੀ ਕਰ ਸਕਦੇ ਹੋ? ਪੈਟ੍ਰੋਲ ’ਤੇ ਪੈਸੇ ਬਚਾਉਣ ਲਈ ਕੁਝ ਸਰਲ ਅਤੇ ਵਿਹਾਰਿਕ ਤਰੀਕੇ ਇੱਥੇ ਦਿੱਤੇ ਗਏ ਹਨ।

Published

Updated

By Sahil Makkar

Presented by Patras Masih

Source: SBS

Share this with family and friends

ਸਮੁੱਚੇ ਆਸਟ੍ਰੇਲੀਆ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਪਰਿਵਾਰਾਂ ਦੇ ਬਜਟ ਉੱਤੇ ਦਬਾਅ ਪਾ ਰਹੀਆਂ ਹਨ - ਅਤੇ ਬਹੁਤ ਸਾਰੇ ਲੋਕਾਂ ਲਈ, ਇਸ ਕਾਰਨ ਉਨ੍ਹਾਂ ਦੇ ਸਫਰ ਕਰਨ ਦੇ ਤਰੀਕੇ ਵੀ ਬਦਲ ਰਹੇ ਹਨ। ਤਾਂ ਤੁਸੀਂ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਛੱਡੇ ਬਿਨਾਂ ਤੇਲ ਦੇ ਖਰਚੇ ਨੂੰ ਘੱਟ ਕਰਨ ਲਈ ਕੀ ਕਰ ਸਕਦੇ ਹੋ? ਪੈਟ੍ਰੋਲ ’ਤੇ ਪੈਸੇ ਬਚਾਉਣ ਲਈ ਕੁਝ ਸਰਲ ਅਤੇ ਵਿਹਾਰਿਕ ਤਰੀਕੇ ਇੱਥੇ ਦਿੱਤੇ ਗਏ ਹਨ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now