Watch FIFA World Cup 2026™

LIVE, FREE and EXCLUSIVE

ਪ੍ਰਧਾਨ ਮੰਤਰੀ ਅਲਬਨੀਜ਼ੀ ਨੇ ਭਾਰਤੀਆਂ ਨੂੰ ਦਿੱਤੀਆਂ 79ਵੇਂ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ

16X9 - Shyna.jpg

ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ Credit: AAP Image/Bianca De Marchi

ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਆਪਣੇ 'ਲੰਬੇ ਸਮੇਂ ਦੇ ਦੋਸਤ' ਭਾਰਤ ਨੂੰ ਵਧਾਈ ਦਿੱਤੀ ਹੈ। ਆਪਣੇ ਬਿਆਨ ਵਿੱਚ, ਅਲਬਨੀਜ਼ੀ ਨੇ ਕਿਹਾ,"ਜਿਵੇਂ ਤਿਰੰਗਾ ਦੁਨੀਆ ਭਰ ਵਿੱਚ ਮਾਣ ਨਾਲ ਲਹਿਰਾ ਰਿਹਾ ਹੈ, ਭਾਰਤੀ ਲੋਕ 78 ਸਾਲਾਂ ਵਿੱਚ ਆਪਣੇ ਦੇਸ਼ ਦੀਆਂ ਪ੍ਰਾਪਤੀਆਂ ਉੱਤੇ ਖੁਸ਼ੀ ਮਨਾ ਸਕਦੇ ਹਨ। ਉਨ੍ਹਾਂ ਕਿਹਾ, "ਆਸਟ੍ਰੇਲੀਆ ਵੀ ਭਾਰਤ ਦੀ ਸਫਲਤਾ ਦਾ ਜਸ਼ਨ ਮਨਾਉਂਦਾ ਹੈ"। ਇਸ ਪੌਡਕਾਸਟ ਰਾਹੀਂ ਸੁਣੋ ਕਿ ਇਸ ਬਾਰੇ ਆਸਟ੍ਰੇਲੀਆ ਦੇ ਹੋਰ ਸਿਆਸੀ ਆਗੂਆਂ ਨੇ ਕੀ ਕਿਹਾ...

Published

Updated

By Shyna Kalra

Presented by Shyna Kalra

Source: SBS

Share this with family and friends

ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਆਪਣੇ 'ਲੰਬੇ ਸਮੇਂ ਦੇ ਦੋਸਤ' ਭਾਰਤ ਨੂੰ ਵਧਾਈ ਦਿੱਤੀ ਹੈ। ਆਪਣੇ ਬਿਆਨ ਵਿੱਚ, ਅਲਬਨੀਜ਼ੀ ਨੇ ਕਿਹਾ,"ਜਿਵੇਂ ਤਿਰੰਗਾ ਦੁਨੀਆ ਭਰ ਵਿੱਚ ਮਾਣ ਨਾਲ ਲਹਿਰਾ ਰਿਹਾ ਹੈ, ਭਾਰਤੀ ਲੋਕ 78 ਸਾਲਾਂ ਵਿੱਚ ਆਪਣੇ ਦੇਸ਼ ਦੀਆਂ ਪ੍ਰਾਪਤੀਆਂ ਉੱਤੇ ਖੁਸ਼ੀ ਮਨਾ ਸਕਦੇ ਹਨ। ਉਨ੍ਹਾਂ ਕਿਹਾ, "ਆਸਟ੍ਰੇਲੀਆ ਵੀ ਭਾਰਤ ਦੀ ਸਫਲਤਾ ਦਾ ਜਸ਼ਨ ਮਨਾਉਂਦਾ ਹੈ"। ਇਸ ਪੌਡਕਾਸਟ ਰਾਹੀਂ ਸੁਣੋ ਕਿ ਇਸ ਬਾਰੇ ਆਸਟ੍ਰੇਲੀਆ ਦੇ ਹੋਰ ਸਿਆਸੀ ਆਗੂਆਂ ਨੇ ਕੀ ਕਿਹਾ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now