SKIP TO MAIN CONTENT

ਟਰੰਪ ਦਾ ਦਾਅਵਾ 'ਅਮਰੀਕਾ ਹੁਣ ਵੈਨੇਜ਼ੁਏਲਾ ਨੂੰ ਚਲਾਏਗਾ': ਕੀ ਹੈ ਪੂਰਾ ਮਾਮਲਾ?

A protestor holding a Venezuelan flag is superimposed over a backdrop featuring an industrial oil refinery and a pensive Donald Trump.
ਵੈਨੇਜ਼ੁਏਲਾ 'ਤੇ ਅਮਰੀਕੀ ਹਮਲੇ ਦੇ ਖਿਲਾਫ ਅਤੇ ਹੱਕ ਵਿੱਚ ਪ੍ਰਦਰਸ਼ਨ Credit: Source: AP / Bernat Armangue/AP Background: Jesus Vargas/ Sipa USA/ Molly Riley/ AP/ AAP

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਖ਼ਿਲਾਫ਼ ਸੈਨਾ ਕਾਰਵਾਈ ਦੇ ਹੁਕਮਾਂ ਦਾ ਦਾਅਵਾ ਕੀਤਾ ਹੈ, ਜਿਸ ਦੌਰਾਨ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਦੀ ਗ੍ਰਿਫ਼ਤਾਰੀ ਹੋਏ। ਮਾਦੁਰੋ ’ਤੇ ਨਿਊਯਾਰਕ ਵਿੱਚ ਨਸ਼ਿਆਂ ਅਤੇ ਹਥਿਆਰਾਂ ਨਾਲ ਜੁੜੇ ਅਪਰਾਧਾਂ ਦੇ ਦੋਸ਼ ਹਨ। ਆਸਟ੍ਰੇਲੀਆ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀਆਂ ਨੇ ਵੈਨੇਜ਼ੁਏਲਾ ਵਿੱਚ ਅਮਰੀਕੀ ਦਖਲਅੰਦਾਜ਼ੀ ਦੀ ਨਿੰਦਾ ਕੀਤੀ ਹੈ, ਜਦੋਂ ਕਿ ਕਈ ਲੋਕ ਨਿਕੋਲਸ ਮਾਦੁਰੋ ਦੇ ਪਤਨ ਦਾ ਜਸ਼ਨ ਵੀ ਮਨਾ ਰਹੇ ਹਨ। ਇਹ ਕਦਮ ਕਿਉਂ ਚੁੱਕਿਆ ਗਿਆ ਅਤੇ ਇਸ ਦਾ ਆਸਟ੍ਰੇਲੀਆ ਦੇ ਅੰਤਰਰਾਸ਼ਟਰੀ ਸੰਬੰਧਾਂ ਉੱਤੇ ਕੀ ਪ੍ਰਭਾਵ ਪੈ ਸਕਦਾ ਹੈ, ਜਨਣ ਲਈ ਸੁਣੋ ਇਹ ਪੌਡਕਾਸਟ...

Published

By Essam Al-Ghalib

Presented by Shyna Kalra

Source: SBS

Skip to podcast episode content

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਖ਼ਿਲਾਫ਼ ਸੈਨਾ ਕਾਰਵਾਈ ਦੇ ਹੁਕਮਾਂ ਦਾ ਦਾਅਵਾ ਕੀਤਾ ਹੈ, ਜਿਸ ਦੌਰਾਨ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਦੀ ਗ੍ਰਿਫ਼ਤਾਰੀ ਹੋਏ। ਮਾਦੁਰੋ ’ਤੇ ਨਿਊਯਾਰਕ ਵਿੱਚ ਨਸ਼ਿਆਂ ਅਤੇ ਹਥਿਆਰਾਂ ਨਾਲ ਜੁੜੇ ਅਪਰਾਧਾਂ ਦੇ ਦੋਸ਼ ਹਨ। ਆਸਟ੍ਰੇਲੀਆ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀਆਂ ਨੇ ਵੈਨੇਜ਼ੁਏਲਾ ਵਿੱਚ ਅਮਰੀਕੀ ਦਖਲਅੰਦਾਜ਼ੀ ਦੀ ਨਿੰਦਾ ਕੀਤੀ ਹੈ, ਜਦੋਂ ਕਿ ਕਈ ਲੋਕ ਨਿਕੋਲਸ ਮਾਦੁਰੋ ਦੇ ਪਤਨ ਦਾ ਜਸ਼ਨ ਵੀ ਮਨਾ ਰਹੇ ਹਨ। ਇਹ ਕਦਮ ਕਿਉਂ ਚੁੱਕਿਆ ਗਿਆ ਅਤੇ ਇਸ ਦਾ ਆਸਟ੍ਰੇਲੀਆ ਦੇ ਅੰਤਰਰਾਸ਼ਟਰੀ ਸੰਬੰਧਾਂ ਉੱਤੇ ਕੀ ਪ੍ਰਭਾਵ ਪੈ ਸਕਦਾ ਹੈ, ਜਨਣ ਲਈ ਸੁਣੋ ਇਹ ਪੌਡਕਾਸਟ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now