Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਖੋਲ੍ਹਣ ਦੀ ਅਪੀਲ ਤੇ ਅਮਰੀਕਾ ਨੇ ਆਸਟ੍ਰੇਲੀਆ 'ਤੇ ਲਗਾਇਆ 100% ਟੈਰਿਫ

cutout pics (9).jpg

ਟਰੰਪ ਨੇ ਰਾਤੋ-ਰਾਤ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕਰ ਦਿੱਤੇ ਜੋ ਕੁਝ ਵਿਦੇਸ਼ੀ-ਨਿਰਮਿਤ ਫਾਰਮਾਸਿਊਟੀਕਲ ਦਵਾਈਆਂ 'ਤੇ 100 ਫੀਸਦੀ ਟੈਰਿਫ ਲਗਾਉਂਦਾ ਹੈ। Credit: Bloomberg / Chris Kleponis. Background: AAP / Dan Himbrechts

ਇੰਧਨ ਦੀ ਤੰਗੀ ਅਤੇ ਵਿਸ਼ਵ ਅਰਥਚਾਰੇ ‘ਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਲਈ ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਸਬੰਧੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਨੂੰ ਪੇਸ਼ ਕੀਤੇ ਗਏ ਮਤੇ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਗਈ ਹੈ। ਇਸੇ ਦੌਰਾਨ, ਅਮਰੀਕਾ ਵੱਲੋਂ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ‘ਤੇ ਨਵੇਂ ਟੈਰਿਫ ਲਗਾਏ ਗਏ ਹਨ, ਜਿਸ ਨਾਲ ਦਵਾਈ ਉਦਯੋਗ ਪ੍ਰਭਾਵਿਤ ਹੋ ਸਕਦਾ ਹੈ। ਇਹਨਾਂ ਅਤੇ ਹੋਰ ਅਹਿਮ ਖਬਰਾਂ ਲਈ ਸੁਣੋ ਅੱਜ ਦਾ ਪੌਡਕਾਸਟ।

Published

By Shyna Kalra

Presented by Shyna Kalra

Source: SBS

Share this with family and friends

ਇੰਧਨ ਦੀ ਤੰਗੀ ਅਤੇ ਵਿਸ਼ਵ ਅਰਥਚਾਰੇ ‘ਤੇ ਪੈ ਰਹੇ ਪ੍ਰਭਾਵ ਨੂੰ ਘਟਾਉਣ ਲਈ ਖਾੜੀ ਸਹਿਯੋਗ ਪ੍ਰੀਸ਼ਦ ਵੱਲੋਂ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਸਬੰਧੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮੈਂਬਰਾਂ ਨੂੰ ਪੇਸ਼ ਕੀਤੇ ਗਏ ਮਤੇ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਗਈ ਹੈ। ਇਸੇ ਦੌਰਾਨ, ਅਮਰੀਕਾ ਵੱਲੋਂ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ‘ਤੇ ਨਵੇਂ ਟੈਰਿਫ ਲਗਾਏ ਗਏ ਹਨ, ਜਿਸ ਨਾਲ ਦਵਾਈ ਉਦਯੋਗ ਪ੍ਰਭਾਵਿਤ ਹੋ ਸਕਦਾ ਹੈ। ਇਹਨਾਂ ਅਤੇ ਹੋਰ ਅਹਿਮ ਖਬਰਾਂ ਲਈ ਸੁਣੋ ਅੱਜ ਦਾ ਪੌਡਕਾਸਟ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now