ਮਨੀਪੁਰ ਵਿੱਚ ਹਾਲਾਤ ਹੁਣ ਕਾਬੂ ਹੇਠ, ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ ਹਜ਼ਾਰਾਂ ਲੋਕ

ਮਨੀਪੁਰ 'ਚ ਹਿੰਸਕ ਹਾਲਾਤ ਪੈਦਾ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਦੇ 100 ਤੋਂ ਵੱਧ ਟੁਕੜੀਆਂ ਤਾਇਨਾਤ Credit: Supplied
ਮਨੀਪੁਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਆਫ਼ ਇੰਡੀਆ (ਐਸ ਜੀ ਆਈ) ਤੁਸ਼ਾਰ ਮਹਿਤਾ ਨੇ ਭਾਰਤ ਦੀ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਰਾਜ ਵਿੱਚ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਸੁਰੱਖਿਆ ਬਲਾਂ ਦੀਆਂ 100 ਤੋਂ ਵੀ ਵੱਧ ਟੁਕੜੀਆਂ ਜੁਟੀਆਂ ਹੋਈਆਂ ਹਨ। ਉਨ੍ਹਾਂ ਨੇ ਦੇਸ਼ ਦੀ ਸਰਵ ਉਚ ਅਦਾਲਤ ਨੂੰ ਸੂਚਿਤ ਕੀਤਾ ਕਿ ਰਾਜ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਇਹ ਖ਼ਬਰ ਅਤੇ ਹੋਰ ਵੇਰਵੇ ਜਾਣਨ ਲਈ ਸੁਣੋ ਇਹ ਖਾਸ ਰਿਪੋਰਟ.....
Share



