Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਜੀ-7 ਸੰਮੇਲਨ ‘ਚ ਅਮਰੀਕਾ-ਇਰਾਨ ਮੁੱਦੇ ‘ਤੇ ਚਰਚਾ, ਯੂਕੇ ਦੀ ਸੋਸ਼ਲ ਮੀਡੀਆ ਪਾਬੰਦੀ, ਨਕਦ ਦਰ 4.35% ‘ਤੇ ਕਾਇਮ

France G7 Summit

French President Emmanuel Macron, right, and his wife Brigitte Macron walk with U.S. President Donald Trump during the G7 summit in Evian-les-Bains, France, Monday, June 15, 2026. Credit: ISABEL INFANTES/Isabel Infantes/Pool Reuters via AP/AAP Image

ਫਰਾਂਸ ਵਿੱਚ ਹੋ ਰਹੇ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਅਤੇ ਇਰਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਦੇ ਵੇਰਵਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਇਸੇ ਦੌਰਾਨ ਯੂਕਰੇਨ ਯੁੱਧ, ਮਹਿੰਗਾਈ, ਵਿਆਜ ਦਰਾਂ ਅਤੇ ਮੱਧ ਪੂਰਬ ਦੀ ਸਥਿਤੀ ਵੀ ਆਗੂਆਂ ਦੇ ਏਜੰਡੇ ਵਿੱਚ ਸ਼ਾਮਲ ਹਨ। ਉੱਥੇ ਹੀ ਬ੍ਰਿਟੇਨ ਨੇ ਆਸਟ੍ਰੇਲੀਆ ਦੀ ਤਰ੍ਹਾਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਦੀ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਸ਼ਲਾਘਾ ਕੀਤੀ ਹੈ। ਇਸ ਦਰਮਿਆਨ ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਨੇ ਅਧਿਕਾਰਤ ਨਕਦ ਦਰ ਨੂੰ 4.35 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਅਤੇ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

Published

By MP Singh

Presented by MP Singh

Source: SBS

Share this with family and friends

ਫਰਾਂਸ ਵਿੱਚ ਹੋ ਰਹੇ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਅਤੇ ਇਰਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਦੇ ਵੇਰਵਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਇਸੇ ਦੌਰਾਨ ਯੂਕਰੇਨ ਯੁੱਧ, ਮਹਿੰਗਾਈ, ਵਿਆਜ ਦਰਾਂ ਅਤੇ ਮੱਧ ਪੂਰਬ ਦੀ ਸਥਿਤੀ ਵੀ ਆਗੂਆਂ ਦੇ ਏਜੰਡੇ ਵਿੱਚ ਸ਼ਾਮਲ ਹਨ। ਉੱਥੇ ਹੀ ਬ੍ਰਿਟੇਨ ਨੇ ਆਸਟ੍ਰੇਲੀਆ ਦੀ ਤਰ੍ਹਾਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਦੀ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਸ਼ਲਾਘਾ ਕੀਤੀ ਹੈ। ਇਸ ਦਰਮਿਆਨ ਆਸਟ੍ਰੇਲੀਆ ਦੇ ਰਿਜ਼ਰਵ ਬੈਂਕ ਨੇ ਅਧਿਕਾਰਤ ਨਕਦ ਦਰ ਨੂੰ 4.35 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਅਤੇ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now