A young girl holds a placard that says "America Built by Immigrants" during the rally. A large group held a rally against the new immigration laws and use of ICE to deport some of their family and friends. Source: AAP / Michael Nigro / Aimee Dilger / SOPA Images/Aimee Dilger / SOPA Images/Sipa USA
ਅਮਰੀਕਾ ਵੱਲੋਂ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੈਂਕੜੇ ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਰਿਕੋਰਡ ਸਾਂਝੇ ਕੀਤੇ ਗਏ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਹੋਰ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ। Published 17 February 2025 2:39pm
Updated 28 March 2025 2:31pm
By Jasdeep Kaur
Presented by Parminder Singh PapaToeToe
Source: SBS
Skip to podcast episode content Share this with family and friends
ਅਮਰੀਕਾ ਵੱਲੋਂ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੈਂਕੜੇ ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਰਿਕੋਰਡ ਸਾਂਝੇ ਕੀਤੇ ਗਏ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਹੋਰ ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।