SKIP TO MAIN CONTENT

ਖ਼ਬਰਨਾਮਾ: ਵੇਨੇਜ਼ੁਏਲਾ ਵਿੱਚ ਤਾਕਤਵਰ ਭੂਚਾਲਾਂ ਨਾਲ ਤਬਾਹੀ, ਕਾਰਾਕਾਸ ਵਿੱਚ ਕਈ ਇਮਾਰਤਾਂ ਨੂੰ ਨੁਕਸਾਨ

Powerful earthquakes strike Venezuela
People wait outside their homes in Caracas, Venezuela, 24 June 2026. Two powerful earthquakes struck Venezuela, including a magnitude 7.5 earthquake, causing buildings to collapse as authorities assessed damage and possible casualties, according to the US Geological Survey (USGS) and local officials. Source: EFE / RAYNER PENA/EPA

ਵੇਨੇਜ਼ੁਏਲਾ ਵਿੱਚ ਇੱਕ ਤੋਂ ਬਾਅਦ ਇੱਕ ਆਏ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਕਾਰਨ ਰਾਜਧਾਨੀ ਕਾਰਾਕਾਸ ਵਿੱਚ ਕਈ ਇਮਾਰਤਾਂ ਢਹਿ ਗਈਆਂ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ, ਇਨ੍ਹਾਂ ਭੂਚਾਲਾਂ ਦੀ ਤੀਬਰਤਾ ਕ੍ਰਮਵਾਰ 7.1 ਅਤੇ 7.5 ਦਰਜ ਕੀਤੀ ਗਈ ਹੈ। ਐਮਰਜੈਂਸੀ ਟੀਮਾਂ ਢਹਿ ਚੁੱਕੀਆਂ ਇਮਾਰਤਾਂ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ, ਜਦਕਿ ਸੰਭਾਵਿਤ ਝਟਕਿਆਂ ਦੇ ਡਰ ਕਾਰਨ ਬਹੁਤ ਸਾਰੇ ਵਸਨੀਕ ਅਜੇ ਵੀ ਸੜਕਾਂ 'ਤੇ ਹੀ ਮੌਜੂਦ ਹਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

Updated

By Puneet Dhingra

Presented by Puneet Dhingra

Source: SBS

Skip to podcast episode content

ਵੇਨੇਜ਼ੁਏਲਾ ਵਿੱਚ ਇੱਕ ਤੋਂ ਬਾਅਦ ਇੱਕ ਆਏ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਕਾਰਨ ਰਾਜਧਾਨੀ ਕਾਰਾਕਾਸ ਵਿੱਚ ਕਈ ਇਮਾਰਤਾਂ ਢਹਿ ਗਈਆਂ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ, ਇਨ੍ਹਾਂ ਭੂਚਾਲਾਂ ਦੀ ਤੀਬਰਤਾ ਕ੍ਰਮਵਾਰ 7.1 ਅਤੇ 7.5 ਦਰਜ ਕੀਤੀ ਗਈ ਹੈ। ਐਮਰਜੈਂਸੀ ਟੀਮਾਂ ਢਹਿ ਚੁੱਕੀਆਂ ਇਮਾਰਤਾਂ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ, ਜਦਕਿ ਸੰਭਾਵਿਤ ਝਟਕਿਆਂ ਦੇ ਡਰ ਕਾਰਨ ਬਹੁਤ ਸਾਰੇ ਵਸਨੀਕ ਅਜੇ ਵੀ ਸੜਕਾਂ 'ਤੇ ਹੀ ਮੌਜੂਦ ਹਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now