ਹਰਭਜਨ ਸਿੰਘ ਔਲਖ ਲੰਬੀ ਅਤੇ ਉੱਚੀ ਛਾਲ ਤੋਂ ਇਲਾਵਾ 100, 200, 400 ਅਤੇ 800-ਮੀਟਰ ਦੌੜ ਮੁਕਾਬਲਿਆਂ ਵਿੱਚ ਵੀ ਮੋਹਰੀ ਰਹੇ।
ਉਹਨਾਂ ਐਸ ਬੀ ਐੱਸ ਪੰਜਾਬੀ ਨੂੰ ਦੱਸਿਆ ਕਿ ਉਹ ਦੇਸ਼-ਵਿਦੇਸ਼ ਵਿੱਚ ਹੁੰਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪੱਲਿਓਂ ਪੈਸੇ ਖਰਚਕੇ ਜਾਂਦੇ ਹਨ ਜਿਸਦੇ ਚਲਦਿਆਂ ਉਨ੍ਹਾਂ ਨੂੰ ਬਲੂਬੇਰੀ ਦੇ ਖੇਤਾਂ ਵਿੱਚ ਆਮਦਨੀ ਲਈ ਸਖ਼ਤ ਮੁਸ਼ੱਕਤ ਕਰਨੀ ਪੈ ਰਹੀ ਹੈ।
ਪੂਰੀ ਗੱਲਬਾਤ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਲਿੰਕ ਉੱਤੇ ਕਲਿਕ ਕਰੋ....
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ