SKIP TO MAIN CONTENT

ਵਿਕਟੋਰੀਆ ਬੁਸ਼ਫਾਇਰ 2026: ਪੰਜਾਬੀ ਪਰਵਾਸੀ ਭਾਈਚਾਰੇ ਦੇ ਲੋਕਾਂ ਵੱਲੋਂ ਰਾਹਤ ਲਈ ਸਹਾਇਤਾ

Two side-by-side images showing volunteers from Australian Sikh Support providing food and assistance to Country Fire Authority (CFA) firefighters.
ਵਿਕਟੋਰੀਆ ਭਰ ਵਿੱਚ ਜੰਗਲੀ ਅੱਗ ਨਾਲ ਪ੍ਰਭਾਵਿਤ ਥਾਵਾਂ 'ਤੇ ਵੱਖ-ਵੱਖ ਪ੍ਰਵਾਸੀ-ਸੰਚਾਲਿਤ ਸੰਗਠਨਾਂ ਦੇ ਵਲੰਟੀਅਰ ਰਾਹਤ ਅਭਿਆਸ ਚਲਾ ਰਹੇ ਹਨ। Credit: Supplied by Sikh Volunteer Organsiation/Australian Sikh Support

ਵਿਕਟੋਰੀਆ ਦੇ ਕਈ ਖੇਤਰੀ ਇਲਾਕੇ 2019-2020 ਦੀ ਬਲੈਕ ਸਮਰ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਭਿਆਨਕ ਬੁਸ਼ਫਾਇਰ ਵਿੱਚ ਝੁਲਸ ਰਹੇ ਹਨ। ਐਮਰਜੈਂਸੀ ਅਧਿਕਾਰੀਆਂ ਦੇ ਮੁਤਾਬਿਕ, ਵਿਕਟੋਰੀਆ ਵਿੱਚ 1,500 ਤੋਂ ਵੱਧ ਐਮਰਜੈਂਸੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ 17 'ਵਾਚ ਐਂਡ ਐਕਟ' ਨੋਟਿਸ ਪੂਰੇ ਰਾਜ ਵਿੱਚ ਲਾਗੂ ਹਨ। 20 ਸਥਾਨਕ ਸਰਕਾਰੀ ਖੇਤਰਾਂ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਇਸ ਭਿਆਨਕ ਘੜੀ ਵਿੱਚ ਵਿਕਟੋਰੀਆ ਦੇ ਪੰਜਾਬੀ ਪਰਵਾਸੀ ਭਾਈਚਾਰੇ ਦੇ ਲੋਕ ਬਚਾਅ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਵਾਲਿਆਂ ਵਿੱਚ ਮੋਹਰੀ ਬਣੇ ਹੋਏ ਹਨ। ਇਸ ਪੌਡਕਾਸਟ ਰਾਹੀਂ ਸੁਣੋ, ਵਿਕਟੋਰੀਆ ਦੇ ਖੇਤਰੀ ਇਲਾਕਿਆਂ ਵਿੱਚ ਮੌਜੂਦ ਪੰਜਾਬੀ ਵਲੰਟੀਅਰਾਂ ਨਾਲ ਐਸਬੀਐਸ ਪੰਜਾਬੀ ਦੀ ਗੱਲਬਾਤ।

Published

By Shyna Kalra

Presented by Shyna Kalra

Source: SBS

Skip to podcast episode content

ਵਿਕਟੋਰੀਆ ਦੇ ਕਈ ਖੇਤਰੀ ਇਲਾਕੇ 2019-2020 ਦੀ ਬਲੈਕ ਸਮਰ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਭਿਆਨਕ ਬੁਸ਼ਫਾਇਰ ਵਿੱਚ ਝੁਲਸ ਰਹੇ ਹਨ। ਐਮਰਜੈਂਸੀ ਅਧਿਕਾਰੀਆਂ ਦੇ ਮੁਤਾਬਿਕ, ਵਿਕਟੋਰੀਆ ਵਿੱਚ 1,500 ਤੋਂ ਵੱਧ ਐਮਰਜੈਂਸੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ 17 'ਵਾਚ ਐਂਡ ਐਕਟ' ਨੋਟਿਸ ਪੂਰੇ ਰਾਜ ਵਿੱਚ ਲਾਗੂ ਹਨ। 20 ਸਥਾਨਕ ਸਰਕਾਰੀ ਖੇਤਰਾਂ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਇਸ ਭਿਆਨਕ ਘੜੀ ਵਿੱਚ ਵਿਕਟੋਰੀਆ ਦੇ ਪੰਜਾਬੀ ਪਰਵਾਸੀ ਭਾਈਚਾਰੇ ਦੇ ਲੋਕ ਬਚਾਅ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਵਾਲਿਆਂ ਵਿੱਚ ਮੋਹਰੀ ਬਣੇ ਹੋਏ ਹਨ। ਇਸ ਪੌਡਕਾਸਟ ਰਾਹੀਂ ਸੁਣੋ, ਵਿਕਟੋਰੀਆ ਦੇ ਖੇਤਰੀ ਇਲਾਕਿਆਂ ਵਿੱਚ ਮੌਜੂਦ ਪੰਜਾਬੀ ਵਲੰਟੀਅਰਾਂ ਨਾਲ ਐਸਬੀਐਸ ਪੰਜਾਬੀ ਦੀ ਗੱਲਬਾਤ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now