WARNING: This story includes content that may be distressing for some listeners.
ਇੱਕ ਚਾਈਲਡਕੇਅਰ ਵਰਕਰ ਨੂੰ ਦਰਜਨਾਂ ਜਿਨਸੀ ਅਪਰਾਧਾਂ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। 26 ਸਾਲਾ ਵਰਕਰ 'ਤੇ ਅਪ੍ਰੈਲ 2022 ਅਤੇ ਜਨਵਰੀ 2023 ਦੇ ਵਿਚਕਾਰ ਮੈਲਬੌਰਨ ਦੇ ਪੱਛਮ ਵਿੱਚ ਇੱਕ ਪੁਆਇੰਟ ਕੁੱਕ ਸੈਂਟਰ ਵਿੱਚ ਅੱਠ ਪੀੜਤਾਂ ਨਾਲ ਜੁੜੇ 70 ਤੋਂ ਵੱਧ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਇੱਕ ਹਜ਼ਾਰ ਤੋਂ ਵੱਧ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਭੇਜਣ ਲਈ ਕਿਹਾ ਜਾ ਰਿਹਾ ਹੈ।
ਪੂਰਾ ਮਾਮਲਾ ਜਾਨਣ ਲਈ ਅਤੇ ਬੱਚਿਆਂ 'ਚ ਜਾਗਰੂਕਤਾ ਵਧਾਉਣ ਦੀ ਜਾਣਕਾਰੀ ਲਈ ਇਹ ਪੌਡਕਾਸਟ ਸੁਣੋ...
Call the dedicated advice line on 1800 791 241 (open 7 days a week, 8 am to 9 pm weekdays and 8 am to 5 pm weekends)
Support can be accessed by calling 1800 RESPECT (1800 737 732); or the National Sexual Abuse and Redress Support Service on 1800 211 028
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।