CFA members in Alexandra work at sunset to extinguish a grass fire. (Photo by Jay Kogler / SOPA Images/Sipa USA) Credit: Jay Kogler / SOPA Images/Jay Kogler / SOPA Images/Sipa USA
ਮੈਲਬਰਨ ਅਤੇ ਜੀਲੋਂਗ ਵਿੱਚ ਤਾਪਮਾਨ 45 ਡਿਗਰੀ ਤੱਕ ਅਤੇ ਮਿਲਡੂਰਾ ਵਿੱਚ 49 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਘਰਾਂ ਨੂੰ ਅੱਗ ਲੱਗਣ ਦਾ ਖ਼ਤਰਾ ਵਧ ਗਿਆ ਹੈ। ਵਿਕਟੋਰੀਆ ਭਰ ਵਿੱਚ ਐਮਰਜੈਂਸੀ ਅਧਿਕਾਰੀ ਸਖ਼ਤ ਗਰਮੀ ਅਤੇ ਸੰਭਾਵਿਤ ਅੱਗ ਦੀਆਂ ਸਥਿਤੀਆਂ ਲਈ ਤਿਆਰ ਹਨ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੋਡਕਾਸਟ ਰਾਹੀਂ ਸੁਣੋ। Published 27 January 2026 4:00pm
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content Share this with family and friends
ਮੈਲਬਰਨ ਅਤੇ ਜੀਲੋਂਗ ਵਿੱਚ ਤਾਪਮਾਨ 45 ਡਿਗਰੀ ਤੱਕ ਅਤੇ ਮਿਲਡੂਰਾ ਵਿੱਚ 49 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਘਰਾਂ ਨੂੰ ਅੱਗ ਲੱਗਣ ਦਾ ਖ਼ਤਰਾ ਵਧ ਗਿਆ ਹੈ। ਵਿਕਟੋਰੀਆ ਭਰ ਵਿੱਚ ਐਮਰਜੈਂਸੀ ਅਧਿਕਾਰੀ ਸਖ਼ਤ ਗਰਮੀ ਅਤੇ ਸੰਭਾਵਿਤ ਅੱਗ ਦੀਆਂ ਸਥਿਤੀਆਂ ਲਈ ਤਿਆਰ ਹਨ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੋਡਕਾਸਟ ਰਾਹੀਂ ਸੁਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।