SKIP TO MAIN CONTENT

ਪੰਜਾਬੀ ਡਾਇਰੀ: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਜਾਂਚ ਨੂੰ ਅੰਤਿਮ ਛੋਹਾਂ

manpreet Badal
Manpreet Badal. Source: Facebook / Manpreet Badal/Facebook

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ ਅਤੇ ਕਿਸੇ ਵੀ ਵਕਤ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਰਿਪੋਰਟ ਅਨੁਸਾਰ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹਨ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਹਫਤਾਵਾਰੀ ਪੰਜਾਬੀ ਡਾਇਰੀ.....

Published

By Sumeet Kaur

Presented by Paramjit Singh Sona

Source: SBS

Skip to podcast episode content

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ ਅਤੇ ਕਿਸੇ ਵੀ ਵਕਤ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਰਿਪੋਰਟ ਅਨੁਸਾਰ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹਨ। ਇਹ ਤੇ ਹਫਤੇ ਦੀਆਂ ਹੋਰ ਖਬਰਾਂ ਲਈ ਸੁਣੋ ਹਫਤਾਵਾਰੀ ਪੰਜਾਬੀ ਡਾਇਰੀ.....

Latest podcast episodes

Follow SBS Punjabi

Download our apps

Watch on SBS

Punjabi News

Stream now