SKIP TO MAIN CONTENT

ਖ਼ਬਰਾਂ ਫਟਾਫੱਟ: ਨੇਪਾਲ ਹੜ੍ਹਾਂ ਵਿੱਚ 36 ਆਸਟ੍ਰੇਲੀਆਈ ਲਾਪਤਾ, ਭਾਰਤ ਬਣਾ ਰਿਹਾ ਯੂਕਰੇਨ ਅਤੇ ਰੂਸ ਨਾਲ ਦੁਵੱਲੇ ਸਬੰਧ

(Left, Right, Bottom): Bird flu cases on the rise in Australia, Australians missing in Nepal floods, Indian PM meets Russian president
(ਖੱਬੇ, ਸੱਜੇ, ਹੇਠਾਂ): ਆਸਟ੍ਰੇਲੀਆ ਵਿੱਚ ਬਰਡਫਲੂ ਦੇ ਮਾਮਲੇ ਵਧੇ, ਨੇਪਾਲ ਦੇ ਹੜ੍ਹਾਂ ਵਿੱਚ ਆਸਟ੍ਰੇਲੀਆਈ ਲਾਪਤਾ, ਭਾਰਤੀ ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ Credit: AAP, SBS News

ਸਿਡਨੀ ਵਿੱਚ ਬਰਡ ਫਲੂ ਦੇ ਪ੍ਰਕੋਪ, ਨੇਪਾਲ-ਤਿੱਬਤ ਖੇਤਰ ਵਿੱਚ ਭਿਆਨਕ ਹੜ੍ਹਾਂ ਤੋਂ ਬਾਅਦ 36 ਆਸਟ੍ਰੇਲੀਆਈ ਨਾਗਰਿਕਾਂ ਦੇ ਅਜੇ ਵੀ ਲਾਪਤਾ ਹੋਣ ਦਾ ਖਦਸ਼ਾ, ਚੀਨ ਵੱਲੋਂ ਕੀਤੇ ਮਿਜ਼ਾਈਲ ਪ੍ਰੀਖਣ ਦੀ ਪ੍ਰਸ਼ਾਂਤ ਨੇਤਾਵਾਂ ਵੱਲੋਂ ਸਾਂਝੀ ਨਿੰਦਾ - ਇਹ ਇਸ ਹਫ਼ਤੇ ਦੀਆਂ ਅਹਿਮ ਖ਼ਬਰਾਂ ਵਿੱਚ ਸ਼ਾਮਲ ਹਨ। ਇਸੇ ਦੌਰਾਨ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤੀ ਪ੍ਰਧਾਨ ਮੰਤਰੀ ਦੀ ਮੁਲਾਕਾਤ ਤੋਂ ਕੁਝ ਹੀ ਦਿਨ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਯੂਕਰੇਨ ਦੇ ਦੁਵੱਲੇ ਦੌਰੇ ’ਤੇ ਪਹੁੰਚੇ ਹਨ। ਸੁਣੋ ਇਸ ਹਫ਼ਤੇ ਦੀਆਂ ਪ੍ਰਮੁੱਖ ਖ਼ਬਰਾਂ, ਕੁਝ ਹੀ ਮਿੰਟਾਂ ਵਿੱਚ ਹਫਤਾਵਾਰੀ ਖ਼ਬਰਨਾਮੇ ਰਾਹੀਂ ਸੁਣੋ।

Published

By Shyna Kalra

Presented by Shyna Kalra

Source: SBS

Skip to podcast episode content

ਸਿਡਨੀ ਵਿੱਚ ਬਰਡ ਫਲੂ ਦੇ ਪ੍ਰਕੋਪ, ਨੇਪਾਲ-ਤਿੱਬਤ ਖੇਤਰ ਵਿੱਚ ਭਿਆਨਕ ਹੜ੍ਹਾਂ ਤੋਂ ਬਾਅਦ 36 ਆਸਟ੍ਰੇਲੀਆਈ ਨਾਗਰਿਕਾਂ ਦੇ ਅਜੇ ਵੀ ਲਾਪਤਾ ਹੋਣ ਦਾ ਖਦਸ਼ਾ, ਚੀਨ ਵੱਲੋਂ ਕੀਤੇ ਮਿਜ਼ਾਈਲ ਪ੍ਰੀਖਣ ਦੀ ਪ੍ਰਸ਼ਾਂਤ ਨੇਤਾਵਾਂ ਵੱਲੋਂ ਸਾਂਝੀ ਨਿੰਦਾ - ਇਹ ਇਸ ਹਫ਼ਤੇ ਦੀਆਂ ਅਹਿਮ ਖ਼ਬਰਾਂ ਵਿੱਚ ਸ਼ਾਮਲ ਹਨ। ਇਸੇ ਦੌਰਾਨ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤੀ ਪ੍ਰਧਾਨ ਮੰਤਰੀ ਦੀ ਮੁਲਾਕਾਤ ਤੋਂ ਕੁਝ ਹੀ ਦਿਨ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਯੂਕਰੇਨ ਦੇ ਦੁਵੱਲੇ ਦੌਰੇ ’ਤੇ ਪਹੁੰਚੇ ਹਨ। ਸੁਣੋ ਇਸ ਹਫ਼ਤੇ ਦੀਆਂ ਪ੍ਰਮੁੱਖ ਖ਼ਬਰਾਂ, ਕੁਝ ਹੀ ਮਿੰਟਾਂ ਵਿੱਚ ਹਫਤਾਵਾਰੀ ਖ਼ਬਰਨਾਮੇ ਰਾਹੀਂ ਸੁਣੋ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now