ਘੱਟ ਅਤੇ ਮੱਧ ਆਮਦਨੀ ਵਾਲੇ ਬਹੁਤ ਸਾਰੇ ਦੇਸ਼ਾਂ ਵਿੱਚ ਅਲਟਰਾ-ਪ੍ਰੋਸੈਸ ਕੀਤੇ ਭੋਜਨ ਪਦਾਰਥਾਂ ਦੀ ਖਪਤ ਤੇਜ਼ੀ ਨਾਲ ਵੱਧ ਰਹੀ ਹੈ। ਇਨ੍ਹਾਂ ਪਦਾਰਥਾਂ ਵਿੱਚ ਵਿਟਾਮਿਨ ਅਤੇ ਫਾਈਬਰ ਦੀ ਮਾਤਰਾ ਘੱਟ ਅਤੇ ਚਰਬੀ, ਖੰਡ ਅਤੇ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਬ੍ਰਿਟਿਸ਼ ਮੈਡੀਕਲ ਜਰਨਲ ਦੁਆਰਾ ਪ੍ਰਕਾਸ਼ਿਤ ਖੋਜਾਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਅਲਟਰਾ-ਪ੍ਰੋਸੈਸਡ ਭੋਜਨ ਕਈ ਸਿਹਤ ਸਥਿਤੀਆਂ ਨਾਲ ਜੁੜਿਆ ਹੋਇਆ ਹੈ। ਇਹ ਅਧਿਐਨ ਜਨਤਕ ਨੀਤੀਆਂ ਅਤੇ ਅਤਿ-ਪ੍ਰੋਸੈਸ ਕੀਤੇ ਭੋਜਨਾਂ 'ਤੇ ਕਾਰਵਾਈ ਕਰਨ ਦੀ ਮੰਗ ਕਰ ਰਿਹਾ ਹੈ।ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ
ਉੱਤੇ ਵੀ ਫਾਲੋ ਕਰੋ।
Share





