Voters in a polling booth (SBS)14 ਅਕਤੂਬਰ ਨੂੰ ਹੋਣ ਜਾ ਰਹੇ ਇੰਡੀਜੀਨਸ ਵੌਇਸ ਟੂ ਪਾਰਲੀਮੈਂਟ ਰੈਫਰੈਂਡਮ ਵਿੱਚ ਵੋਟਰ ਆਪਣਾ ਫੈਸਲਾ ਸੁਣਾ ਦੇਣਗੇ। ਸਫਲ ਹੋਣ ਲਈ ਰੈਫਰੈਂਡਮ ਯਾਨੀ ਜਨਮਤ ਸੰਗ੍ਰਿਹ ਨੂੰ ਹਾਂ ਵੋਟ ਵਾਲਿਆਂ ਦੀ ਬਹੁ ਗਿਣਤੀ ਸਮੇਤ ਦੋਹਰੇ ਬਹੁਮਤ ਦੀ ਲੋੜ ਹੁੰਦੀ ਹੈ। ਰੈਫਰੈਂਡਮ ਦੇ ਸਫਲ ਯਾ ਅਸਫਲ ਹੋਣ ਤੋਂ ਬਾਅਦ ਅੱਗੇ ਕੀ ਹੋਵੇਗਾ, ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...
Published
Updated
By Tom Stayner
Presented by Patras Masih
Source: SBS
Skip to podcast episode content
Share this with family and friends
14 ਅਕਤੂਬਰ ਨੂੰ ਹੋਣ ਜਾ ਰਹੇ ਇੰਡੀਜੀਨਸ ਵੌਇਸ ਟੂ ਪਾਰਲੀਮੈਂਟ ਰੈਫਰੈਂਡਮ ਵਿੱਚ ਵੋਟਰ ਆਪਣਾ ਫੈਸਲਾ ਸੁਣਾ ਦੇਣਗੇ। ਸਫਲ ਹੋਣ ਲਈ ਰੈਫਰੈਂਡਮ ਯਾਨੀ ਜਨਮਤ ਸੰਗ੍ਰਿਹ ਨੂੰ ਹਾਂ ਵੋਟ ਵਾਲਿਆਂ ਦੀ ਬਹੁ ਗਿਣਤੀ ਸਮੇਤ ਦੋਹਰੇ ਬਹੁਮਤ ਦੀ ਲੋੜ ਹੁੰਦੀ ਹੈ। ਰੈਫਰੈਂਡਮ ਦੇ ਸਫਲ ਯਾ ਅਸਫਲ ਹੋਣ ਤੋਂ ਬਾਅਦ ਅੱਗੇ ਕੀ ਹੋਵੇਗਾ, ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...
ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ‘ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।