Indian Finance Minister Nirmala Sitharaman addresses a post-budget press conference in New Delhi, India, 01 February 2026. AAP/ EPA/HARISH TYAGI Source: EPA / HARISH TYAGI/EPA
ਇਸ ਸਾਲ ਦੇ ਕੇਂਦਰੀ ਬਜਟ ਵਿੱਚ ਭਾਰਤੀ ਸਰਕਾਰ ਨੇ ਪਰਦੇਸ ਵਿੱਚ ਰਹਿੰਦੇ ਭਾਰਤੀਆਂ (NRIs) ਲਈ ਕਈ ਨਵੇਂ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਭਾਰਤੀ ਸਟਾਕ ਮਾਰਕਿਟ ਵਿੱਚ ਨਿਵੇਸ਼ ਦੀ ਹੱਦ ਵਧਾਉਣਾ, ਭਾਰਤ ਵਿੱਚ ਜਾਇਦਾਦ ਵੇਚਣ ਦੀ ਕਾਰਵਾਈ ਨੂੰ ਆਸਾਨ ਬਣਾਉਣਾ, ਤੇ ਹੋਰ ਕੁਝ ਮਹੱਤਵਪੂਰਨ ਫ਼ੈਸਲੇ ਸ਼ਾਮਲ ਹਨ। ਇਸ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ। Published 3 February 2026 5:00pm
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content Share this with family and friends
ਇਸ ਸਾਲ ਦੇ ਕੇਂਦਰੀ ਬਜਟ ਵਿੱਚ ਭਾਰਤੀ ਸਰਕਾਰ ਨੇ ਪਰਦੇਸ ਵਿੱਚ ਰਹਿੰਦੇ ਭਾਰਤੀਆਂ (NRIs) ਲਈ ਕਈ ਨਵੇਂ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਭਾਰਤੀ ਸਟਾਕ ਮਾਰਕਿਟ ਵਿੱਚ ਨਿਵੇਸ਼ ਦੀ ਹੱਦ ਵਧਾਉਣਾ, ਭਾਰਤ ਵਿੱਚ ਜਾਇਦਾਦ ਵੇਚਣ ਦੀ ਕਾਰਵਾਈ ਨੂੰ ਆਸਾਨ ਬਣਾਉਣਾ, ਤੇ ਹੋਰ ਕੁਝ ਮਹੱਤਵਪੂਰਨ ਫ਼ੈਸਲੇ ਸ਼ਾਮਲ ਹਨ। ਇਸ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।