ਨਵੇਂ ਵਿੱਤੀ ਵਰ੍ਹੇ ਭਾਵ 1 ਜੁਲਾਈ ਤੋਂ ਆਸਟ੍ਰੇਲੀਆ ਵਿੱਚ ਕਈ ਮਹੱਤਵਪੂਰਨ ਬਦਲਾਅ ਲਾਗੂ ਹੋ ਰਹੇ ਹਨ, ਜੋ ਲੱਖਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਅਤੇ ਵਿੱਤੀ ਹਾਲਾਤਾਂ ਨੂੰ ਪ੍ਰਭਾਵਿਤ ਕਰਨਗੇ। ਇਨ੍ਹਾਂ ਬਦਲਾਵਾਂ ਤਹਿਤ ਘੱਟੋ-ਘੱਟ ਤਨਖਾਹ ਅਤੇ ਐਵਾਰਡ ਤਨਖਾਹਾਂ ਵਿੱਚ 4.75 ਫੀਸਦੀ ਵਾਧਾ, ਟੈਕਸ ਰਾਹਤ, ਸੁਪਰ ਫੰਡ ਦੀ ਅਦਾਇਗੀ, ਪੇਡ ਪੇਰੈਂਟਲ ਲੀਵ ਦਾ ਵਿਸਤਾਰ ਅਤੇ ਸੈਂਟਰਲਿੰਕ ਭੁਗਤਾਨਾਂ ਵਿੱਚ ਹੋਣ ਵਾਲੀਆਂ ਤਬਦੀਲੀਆਂ ਸ਼ਾਮਿਲ ਹਨ। ਜੇ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਨਾਲ ਤੁਹਾਡੀ ਜੇਬ 'ਤੇ ਕੀ ਅਸਰ ਪਵੇਗਾ, ਤਾਂ ਇਹ ਪੌਡਕਾਸਟ ਜ਼ਰੂਰ ਸੁਣੋ...
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





