Watch FIFA World Cup 2026™

LIVE, FREE and EXCLUSIVE

SEASON 1 EPISODE 1

‘ਗੰਨੇ ਦੇ ਖੇਤ ਵੇਖ ਕੇ ਲੱਗਿਆ ਜਿਵੇਂ ਪੰਜਾਬ ਹੀ ਹਾਂ': 1964 'ਚ ਆਸਟ੍ਰੇਲੀਆ ਆਈ ਦੇਵੋ ਸਿੰਘ ਦੀ ਦਿਲ ਟੁੰਬਵੀ ਕਹਾਣੀ

Devo Singh  (2).png

Devo Singh shares early Punjabi experiences in Far North Queensland. Credit: SBS

23 ਸਾਲ ਦੀ ਉਮਰ ਵਿੱਚ 1964 'ਚ ਨਵਾਂਸ਼ਹਿਰ ਤੋਂ ਆਸਟ੍ਰੇਲੀਆ ਆਉਣ ਵਾਲੀ ਦੇਵੋ ਸਿੰਘ ਦੀ ਪਰਵਾਸ ਕਹਾਣੀ 'ਚ ਕਈ ਕਿੱਸੇ ਉਭਰਕੇ ਸਾਹਮਣੇ ਆਉਂਦੇ ਹਨ। ਦੇਵੋ ਦੱਸਦੇ ਹਨ ਕਿ ਕਿਵੇਂ 6 ਮਹੀਨੇ ਤੱਕ ਉਹਨਾਂ ਦੇ ਪਤੀ ਦੇ ਟੱਬਰ ਨੇ ਵਿਆਹ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਧੀ ਵਾਂਗ ਰੱਖਿਆ, ਉਨ੍ਹਾਂ ਦਿਨਾਂ 'ਚ ਇੱਕਲਿਆਂ ਆਉਣ ਦੇ ਅਤੇ ਇੱਥੇ ਮੁੱਢਲੀ ਜ਼ਿੰਦਗੀ ਦੇ ਅੰਸ਼ ਸਾਂਝੇ ਕੀਤੇ। ਉਨ੍ਹਾਂ ਅਨੁਸਾਰ ਮਾਲੀ ਤੰਗੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਕਦੇ ਕੋਈ ਤੰਗੀ ਮਹਿਸੂਸ ਨਹੀਂ ਕੀਤੀ ਕਿਉਂਕਿ ਚੰਗੇ ਸਾਥ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਨਵੇਂ ਮੁਲਕ ਵਿੱਚ ਸੁਖਾਲਾ ਬਣਾਇਆ। ਉਨ੍ਹਾਂ ਔਖੇ ਸਮਿਆਂ 'ਚ ਬਿਨਾਂ ਅੰਗਰੇਜ਼ੀ ਜਾਣਦੇ ਹੋਏ ਤਿੰਨਾਂ ਧੀਆਂ ਦੀ ਪੜਾਈ ‘ਤੇ ਖ਼ਾਸ ਧਿਆਨ ਦਿੱਤਾ ਅਤੇ ਅਗਲੀਆਂ ਪੀੜੀਆਂ ਨੂੰ ਪੰਜਾਬੀ ਨਾਲ ਜੋੜੀ ਰੱਖਿਆ। ਇਸ ਪੌਡਕਾਸਟ ਰਾਹੀਂ ਸੁਣੋ ਦੇਵੋ ਸਿੰਘ ਦੀ ਪ੍ਰੇਰਣਾਦਾਇਕ ਕਹਾਣੀ...

Published

Updated

By Sumeet Kaur

Presented by Sumeet Kaur, Manpreet K Singh

Source: SBS

Share this with family and friends

23 ਸਾਲ ਦੀ ਉਮਰ ਵਿੱਚ 1964 'ਚ ਨਵਾਂਸ਼ਹਿਰ ਤੋਂ ਆਸਟ੍ਰੇਲੀਆ ਆਉਣ ਵਾਲੀ ਦੇਵੋ ਸਿੰਘ ਦੀ ਪਰਵਾਸ ਕਹਾਣੀ 'ਚ ਕਈ ਕਿੱਸੇ ਉਭਰਕੇ ਸਾਹਮਣੇ ਆਉਂਦੇ ਹਨ। ਦੇਵੋ ਦੱਸਦੇ ਹਨ ਕਿ ਕਿਵੇਂ 6 ਮਹੀਨੇ ਤੱਕ ਉਹਨਾਂ ਦੇ ਪਤੀ ਦੇ ਟੱਬਰ ਨੇ ਵਿਆਹ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਧੀ ਵਾਂਗ ਰੱਖਿਆ, ਉਨ੍ਹਾਂ ਦਿਨਾਂ 'ਚ ਇੱਕਲਿਆਂ ਆਉਣ ਦੇ ਅਤੇ ਇੱਥੇ ਮੁੱਢਲੀ ਜ਼ਿੰਦਗੀ ਦੇ ਅੰਸ਼ ਸਾਂਝੇ ਕੀਤੇ। ਉਨ੍ਹਾਂ ਅਨੁਸਾਰ ਮਾਲੀ ਤੰਗੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਕਦੇ ਕੋਈ ਤੰਗੀ ਮਹਿਸੂਸ ਨਹੀਂ ਕੀਤੀ ਕਿਉਂਕਿ ਚੰਗੇ ਸਾਥ ਨੇ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਨਵੇਂ ਮੁਲਕ ਵਿੱਚ ਸੁਖਾਲਾ ਬਣਾਇਆ। ਉਨ੍ਹਾਂ ਔਖੇ ਸਮਿਆਂ 'ਚ ਬਿਨਾਂ ਅੰਗਰੇਜ਼ੀ ਜਾਣਦੇ ਹੋਏ ਤਿੰਨਾਂ ਧੀਆਂ ਦੀ ਪੜਾਈ ‘ਤੇ ਖ਼ਾਸ ਧਿਆਨ ਦਿੱਤਾ ਅਤੇ ਅਗਲੀਆਂ ਪੀੜੀਆਂ ਨੂੰ ਪੰਜਾਬੀ ਨਾਲ ਜੋੜੀ ਰੱਖਿਆ। ਇਸ ਪੌਡਕਾਸਟ ਰਾਹੀਂ ਸੁਣੋ ਦੇਵੋ ਸਿੰਘ ਦੀ ਪ੍ਰੇਰਣਾਦਾਇਕ ਕਹਾਣੀ...

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ...

ਹੋਸਟ, ਲੀਡ ਪੌਡਕਾਸਟ ਪ੍ਰੋਡਿਊਸਰ: ਸੁਮੀਤ ਕੌਰ, ਪੇਸ਼ਕਾਰ: ਮਨਪ੍ਰੀਤ ਕੌਰ ਸਿੰਘ, ਡਿਜੀਟਲ,ਵੀਡੀਓ ਐਡਿਟ: ਜਸਮੀਤ ਕੌਰ

ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Read more about SBS’s use of AI

Latest podcast episodes

Follow SBS Punjabi

Download our apps

Watch on SBS

Punjabi News

Stream now