SKIP TO MAIN CONTENT

ਵਿੱਤੀ ਤੌਰ ਉੱਤੇ ਮਦਦ ਦੀਆਂ ਸੀਮਾਂਵਾਂ ਕਿੱਥੇ ਖ਼ਤਮ ਹੁੰਦੀਆਂ ਹਨ? ਜਾਣੋ ਪੈਸੇ ਨਾਲ ਜੁੜੇ ਆਪਣੇ ਕਾਨੂੰਨੀ ਅਤੇ ਸਮਾਜਿਕ ਹੱਕਾਂ ਬਾਰੇ

relationship with money Puneet Kumar.jpg
ਪੁਨੀਤ ਕੁਮਾਰ ਹਾਰਟਲੈਂਡ ਬੈਂਕ ਵਿੱਚ ਆਸਟ੍ਰੇਲੀਅਨ ਡਿਸਟ੍ਰੀਬਿਊਸ਼ਨਜ਼ ਐਂਡ ਪਾਰਟਨਰਸ਼ਿਪਜ਼ ਮੈਨੇਜਰ ਹਨ ਅਤੇ ਦੇਸ਼ ਭਰ ਦੇ ਸੈਂਕੜੇ ਬ੍ਰੋਕਰਾਂ ਨਾਲ ਵੀ ਡੀਲ ਕਰਦੇ ਹਨ।

ਪੰਜਾਬੀ ਭਾਈਚਾਰੇ ਵਿੱਚ ਸ਼ਗਨ ਦੇਣਾ, ਇੱਕ ਦੂਜੇ ਦੀ ਲੋੜ ਪੈਣ 'ਤੇ ਮਦਦ ਕਰਨਾ ਸਭਿਆਚਾਰ ਦਾ ਹਿੱਸਾ ਹੈ। ਪਰ ਵਿੱਤੀ ਤੌਰ ਉੱਤੇ ਮਦਦ ਦੀਆਂ ਸੀਮਾਵਾਂ ਕਿੱਥੇ ਖ਼ਤਮ ਹੁੰਦੀਆਂ ਹਨ ਅਤੇ ਆਰਥਿਕ ਦੁਰਵਿਵਹਾਰ ਕਿਥੋਂ ਸ਼ੁਰੂ ਹੁੰਦਾ ਹੈ? ਮਾਹਰ ਮੰਨਦੇ ਹਨ ਕਿ ਪਰਿਵਾਰਾਂ ਵਿੱਚ ਵੀ ਪੈਸੇ ਦਾ ਲੈਣ-ਦੇਣ ਇੱਕ ਪਰੇਸ਼ਾਨੀ ਬਣ ਸਕਦਾ ਹੈ। ਜਾਣੋ ਪੈਸੇ ਨਾਲ ਜੁੜੇ ਆਪਣੇ ਕਾਨੂੰਨੀ ਅਤੇ ਸਮਾਜਿਕ ਹੱਕਾਂ ਬਾਰੇ ਇਸ ਪੌਡਕਾਸਟ ਰਾਹੀਂ.....

Published

Updated

By Shyna Kalra

Presented by Shyna Kalra

Source: SBS

Skip to podcast episode content

ਪੰਜਾਬੀ ਭਾਈਚਾਰੇ ਵਿੱਚ ਸ਼ਗਨ ਦੇਣਾ, ਇੱਕ ਦੂਜੇ ਦੀ ਲੋੜ ਪੈਣ 'ਤੇ ਮਦਦ ਕਰਨਾ ਸਭਿਆਚਾਰ ਦਾ ਹਿੱਸਾ ਹੈ। ਪਰ ਵਿੱਤੀ ਤੌਰ ਉੱਤੇ ਮਦਦ ਦੀਆਂ ਸੀਮਾਵਾਂ ਕਿੱਥੇ ਖ਼ਤਮ ਹੁੰਦੀਆਂ ਹਨ ਅਤੇ ਆਰਥਿਕ ਦੁਰਵਿਵਹਾਰ ਕਿਥੋਂ ਸ਼ੁਰੂ ਹੁੰਦਾ ਹੈ? ਮਾਹਰ ਮੰਨਦੇ ਹਨ ਕਿ ਪਰਿਵਾਰਾਂ ਵਿੱਚ ਵੀ ਪੈਸੇ ਦਾ ਲੈਣ-ਦੇਣ ਇੱਕ ਪਰੇਸ਼ਾਨੀ ਬਣ ਸਕਦਾ ਹੈ। ਜਾਣੋ ਪੈਸੇ ਨਾਲ ਜੁੜੇ ਆਪਣੇ ਕਾਨੂੰਨੀ ਅਤੇ ਸਮਾਜਿਕ ਹੱਕਾਂ ਬਾਰੇ ਇਸ ਪੌਡਕਾਸਟ ਰਾਹੀਂ.....

ਬੇਦਾਅਵਾ: ਇਹ ਸਮੱਗਰੀ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹੈ ਅਤੇ ਇਸਨੂੰ ਪੇਸ਼ੇਵਰ ਸਲਾਹਕਾਰਾਂ ਨਾਲ ਸਲਾਹ-ਮਸ਼ਵਰੇ ਦੇ ਬਦਲ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now