NEET ਪੇਪਰ ਲੀਕ ਤੋਂ ਭੜਕਿਆ ਭਾਰਤੀ ਨੌਜਵਾਨਾਂ ਦਾ ਗੁੱਸਾ: ਭ੍ਰਿਸ਼ਟਾਚਾਰ ਖ਼ਿਲਾਫ਼ ਹਜ਼ਾਰਾਂ ਨੇ ਸੰਸਦ ਵੱਲ ਕੀਤਾ ਮਾਰਚ

APTOPIX India Cockroach Janta Party
ਨਵੀਂ ਦਿੱਲੀ ਵਿੱਚ ਸੰਸਦ ਦੇ ਬਾਹਰ NEET ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਨੌਜਵਾਨ। Monday, July 20, 2026. (AP Photo/Vipin) Source: AP / Vipin/AP Photo/Vipin

NEET (National Eligibility cum Entrance Test) ਪ੍ਰੀਖਿਆ ਦੇ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਭ੍ਰਿਸ਼ਟਾਚਾਰ ਤੋਂ ਨਾਰਾਜ਼ ਹਜ਼ਾਰਾਂ ਨੌਜਵਾਨਾਂ ਨੇ ਨਵੀਂ ਦਿੱਲੀ ਵਿੱਚ ਸੰਸਦ ਵੱਲ ਮਾਰਚ ਕਰਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। "Cockroach" ਨਾਂ ਦੇ ਨੌਜਵਾਨ ਅੰਦੋਲਨ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਵੀ ਹੋਈਆਂ। ਅੰਦੋਲਨਕਾਰੀ ਸਿੱਖਿਆ ਅਤੇ ਰੁਜ਼ਗਾਰ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਕਰ ਰਹੇ ਹਨ।

Published

By Sydney Lang

Presented by MP Singh

Source: SBS

Share this with family and friends

NEET (National Eligibility cum Entrance Test) ਪ੍ਰੀਖਿਆ ਦੇ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਕਥਿਤ ਭ੍ਰਿਸ਼ਟਾਚਾਰ ਤੋਂ ਨਾਰਾਜ਼ ਹਜ਼ਾਰਾਂ ਨੌਜਵਾਨਾਂ ਨੇ ਨਵੀਂ ਦਿੱਲੀ ਵਿੱਚ ਸੰਸਦ ਵੱਲ ਮਾਰਚ ਕਰਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। "Cockroach" ਨਾਂ ਦੇ ਨੌਜਵਾਨ ਅੰਦੋਲਨ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਵੀ ਹੋਈਆਂ। ਅੰਦੋਲਨਕਾਰੀ ਸਿੱਖਿਆ ਅਤੇ ਰੁਜ਼ਗਾਰ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਕਰ ਰਹੇ ਹਨ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ। 

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now