ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪ੍ਰਾਪਰਟੀ ਮਾਰਕਿਟ ਨਾਲ ਸਬੰਧਿਤ ਭਾਈਚਾਰੇ ਦੇ ਲੋਕ, ਕਿਉਂ ਹਨ RBA ਦੇ ਫੈਸਲੇ ਤੋਂ ਨਿਰਾਸ਼ ?

Source: AAP Image/Bianca De Marchi. Supplied by Mani Singh, Atul Jhamb, Ramanpreet Jasowal
ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਦੇ ਵਿਆਜ ਦਰਾਂ ਨੂੰ 3.85 ਰੱਖਣ ਦੇ ਫੈਸਲੇ ਤੋਂ ਬਾਅਦ ਜ਼ਿਆਦਾਤਰ ਲੋਕਾਂ ਨੇ ਇਸ ਸਬੰਧੀ ਨਾਖੁਸ਼ੀ ਜਤਾਈ ਹੈ। ਪ੍ਰਾਪਰਟੀ ਇੰਡਸਟਰੀ ਨਾਲ ਸਿੱਧੇ ਤੌਰ ਤੇ ਸਬੰਧਿਤ ਪੰਜਾਬੀ ਭਾਈਚਾਰੇ ਦੇ ਲੋਕਾਂ ਦਾ ਇਸ ਫੈਸਲੇ ਬਾਰੇ ਕੀ ਕਹਿਣਾ ਹੈ, ਇਹ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ।
Share