Watch FIFA World Cup 2026™

LIVE, FREE and EXCLUSIVE starting June 12 2026

ਨਿਊ ਸਾਊਥ ਵੇਲਜ਼ ਅਤੇ ਕੂਈਨਜ਼ਲੈਂਡ ਵਿੱਚ ਭਾਰੀ ਮੀਂਹ ਤੇ ਹੜ੍ਹਾਂ ਨੇ ਮਚਾਈ ਤਬਾਹੀ

Two men walk through floodwaters around the Brisbane suburb of Boondall, Queensland, Sunday, February 27, 2022.  (AAP )

Two men walk through floodwaters around the Brisbane suburb of Boondall, Queensland, Sunday, February 27, 2022. Source: AAP

ਭਿਆਨਕ ਮੌਸਮ ਦੇ ਮੱਦੇਨਜ਼ਰ ਉੱਤਰੀ ਨਿਊ ਸਾਊਥ ਵੇਲਜ਼ ਅਤੇ ਦੱਖਣ ਪੂਰਬੀ ਕੂਈਨਜ਼ਲੈਂਡ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ। ਹੁਣ ਤੱਕ ਕਈ ਮੌਤਾਂ ਹੋ ਚੁੱਕੀਆਂ ਹਨ ਜਿਸਦੇ ਚਲਦਿਆਂ ਪ੍ਰਸ਼ਾਸਨ ਲੋਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਸਲਾਹ ਦੇ ਰਿਹਾ ਹੈ।


Published

Updated

By Deborah Groarke

Presented by MP Singh

Source: SBS




Share this with family and friends


ਭਿਆਨਕ ਮੌਸਮ ਦੇ ਮੱਦੇਨਜ਼ਰ ਉੱਤਰੀ ਨਿਊ ਸਾਊਥ ਵੇਲਜ਼ ਅਤੇ ਦੱਖਣ ਪੂਰਬੀ ਕੂਈਨਜ਼ਲੈਂਡ ਵਿੱਚ ਚਿਤਾਵਨੀ ਜਾਰੀ ਕੀਤੀ ਗਈ ਹੈ। ਹੁਣ ਤੱਕ ਕਈ ਮੌਤਾਂ ਹੋ ਚੁੱਕੀਆਂ ਹਨ ਜਿਸਦੇ ਚਲਦਿਆਂ ਪ੍ਰਸ਼ਾਸਨ ਲੋਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਸਲਾਹ ਦੇ ਰਿਹਾ ਹੈ।


ਸੋਸ਼ਲ ਮੀਡੀਆ ਉੱਤੇ ਦਿਖਾਈਆਂ ਜਾ ਰਹੀਆਂ ਤਸਵੀਰਾਂ ਵਿੱਚ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਨਾਹ ਲਈ ਹੋਈ ਦੇਖਿਆ ਜਾ ਸਕਦਾ ਹੈ। ਘਰਾਂ ਦੇ ਬਾਹਰਵਾਰ ਅਤੇ ਸੜਕਾਂ ਆਦਿ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਪਤਾ ਨਹੀਂ ਚਲ ਰਿਹਾ ਕਿ ਇਹ ਮੀਂਹ ਕਦ ਬੰਦ ਹੋਵੇਗਾ। ਮੌਸਮ ਵਿਭਾਗ ਦੀ ਇੱਕ ਵਕਤਾ ਦਾ ਕਹਿਣਾ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਮੀਂਹ ਘਟਣ ਦੇ ਸੰਕੇਤ ਨਹੀਂ ਮਿਲ ਰਹੇ ਹਨ।

ਹੰਗਾਮੀ ਸੇਵਾਵਾਂ ਵਾਲੇ ਮੰਤਰੀ ਮਾਰਕ ਰਾਇਨ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ਸਪੀਕਰਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now