ਆਸਟ੍ਰੇਲੀਆ ਦੀ ਕ੍ਰਿਕਟ ਟੀਮ ਆਪਣੇ ਸਭ ਤੋਂ ਮਹੱਤਵਪੂਰਨ ਖਿਡਾਰੀ ਤੋਂ ਬਗੈਰ ਬਾਕਸਿੰਗ ਡੇਅ ਟੈਸਟ ਲਈ ਖੇਡ ਸਕਦੀ ਹੈ ਕਿਉਂਕਿ ਟ੍ਰੈਵਸ ਹੈਡ ਕਵੱਡ (quad) ਦੀ ਸੱਟ ਤੋਂ ਉੱਭਰਨ ਦੀ ਕੋਸ਼ਿਸ ਕਰ ਰਹੇ ਹਨ। ਗਾਬਾ ਵਿੱਚ ਤੀਜੇ ਟੈਸਟ ਦੇ ਆਖਰੀ ਦਿਨ ਸੱਟ ਲੱਗਣ ਤੋਂ ਬਾਅਦ ਇਹ ਲੈਫਟ ਹੈਂਡਰ ਖਿਡਾਰੀ ਨੂੰ ਸਿਹਤਮੰਦ ਹੋਣ ਦਾ ਮੌਕਾ ਦਿਤਾ ਜਾਵੇਗਾ ਤਾਂ ਜੋ ਉਹ ਤੰਦਰੁਸਤ ਹੋ ਕੇ ਭਾਰਤ ਦਾ ਸਾਹਮਣਾ ਕਰ ਸਕੇ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ
ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ
ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ
ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





