Stills from the film Punjab '95 inspired by true events around Human Rights Activist Jaswant Singh Khalra.ਅਦਕਾਰ ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ '95 ਵਿੱਚ ਸੈਂਸਰ ਬੋਰਡ ਵਲੋਂ 85 ਕੱਟ ਲਗਾਉਣ ਦੀ ਮੰਗ ਰੱਖੀ ਗਈ ਹੈ। ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਅਧਾਰਿਤ ਇਸ ਫਿਲਮ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਵਿੱਚ ਮੇਕਰਜ਼ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਆਡੀਓ ਰਾਹੀਂ ਜਾਣੋ ਇਸ ਫਿਲਮ ਅਤੇ ਆਉਣ ਵਾਲੀਆਂ ਬਾਲੀਵੁੱਡ ਫਿਲਮਾਂ ਦੀਆਂ ਤਾਜ਼ਾ ਖ਼ਬਰਾਂ।
Published
By Jasmeet Kaur
Presented by Harpreet Kaur
Source: SBS
Skip to podcast episode contentShare this with family and friends
ਅਦਕਾਰ ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ '95 ਵਿੱਚ ਸੈਂਸਰ ਬੋਰਡ ਵਲੋਂ 85 ਕੱਟ ਲਗਾਉਣ ਦੀ ਮੰਗ ਰੱਖੀ ਗਈ ਹੈ। ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਅਧਾਰਿਤ ਇਸ ਫਿਲਮ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਵਿੱਚ ਮੇਕਰਜ਼ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਆਡੀਓ ਰਾਹੀਂ ਜਾਣੋ ਇਸ ਫਿਲਮ ਅਤੇ ਆਉਣ ਵਾਲੀਆਂ ਬਾਲੀਵੁੱਡ ਫਿਲਮਾਂ ਦੀਆਂ ਤਾਜ਼ਾ ਖ਼ਬਰਾਂ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋ।