SKIP TO MAIN CONTENT

ਐਕਸਪਲੇਨਰ: ਕੀ ‘ਥ੍ਰਾਈਵਿੰਗ ਕਿਡਜ਼’ ਪਹਿਲ ਆਟੀਜ਼ਮ ਵਾਲੇ ਬੱਚਿਆਂ ਲਈ ਲਾਭਦਾਇਕ ਸਾਬਤ ਹੋਵੇਗੀ?

Independent MP Monique Ryan wants more certainty over what the government is planning (AAP)
Independent MP Monique Ryan wants more certainty over what the government is planning Source: AAP / LUKAS COCH

ਆਟੀਜ਼ਮ ਜਾਂ ਸਿੱਖਣ ਵਿੱਚ ਦਿੱਕਤਾਂ ਵਾਲੇ ਬੱਚਿਆਂ ਨੂੰ ਨਵੀਂ ਸਹਾਇਤਾ ਪ੍ਰਣਾਲੀ ਤੋਂ ਬਾਹਰ ਰਹਿ ਜਾਣ ਦਾ ਖ਼ਤਰਾ ਹੈ, ਕਿਉਂਕਿ ਇਹ ਪ੍ਰਣਾਲੀ NDIS ਤੱਕ ਪਹੁੰਚ ਘਟਾਉਣ ‘ਤੇ ਕੇਂਦਰਿਤ ਹੈ। ਅਗਲੇ ਸਾਲ ਸ਼ੁਰੂ ਹੋਣ ਵਾਲੀ ‘ਥ੍ਰਾਈਵਿੰਗ ਕਿਡਜ਼’ ਪਹਿਲ ਹਲਕੇ ਤੋਂ ਦਰਮਿਆਨੇ ਆਟੀਜ਼ਮ ਵਾਲੇ ਬੱਚਿਆਂ ਨੂੰ ਕਮਿਊਨਿਟੀ ਪੱਧਰ ‘ਤੇ ਸਹਾਇਤਾ ਦੇਣ ਦਾ ਵਾਅਦਾ ਕਰਦੀ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਹੀ ਬੱਚੇ ਅਕਸਰ ਅਣਦੇਖੇ ਰਹਿ ਜਾਂਦੇ ਹਨ। ਪੇਸ਼ ਹੈ ਇਸ ਸਬੰਧੀ ਵਧੇਰੇ ਜਾਣਕਾਰੀ....

Published

Updated

By Edwina Guinan

Presented by Jagjit Singh Bhangoo

Source: SBS

Skip to podcast episode content

ਆਟੀਜ਼ਮ ਜਾਂ ਸਿੱਖਣ ਵਿੱਚ ਦਿੱਕਤਾਂ ਵਾਲੇ ਬੱਚਿਆਂ ਨੂੰ ਨਵੀਂ ਸਹਾਇਤਾ ਪ੍ਰਣਾਲੀ ਤੋਂ ਬਾਹਰ ਰਹਿ ਜਾਣ ਦਾ ਖ਼ਤਰਾ ਹੈ, ਕਿਉਂਕਿ ਇਹ ਪ੍ਰਣਾਲੀ NDIS ਤੱਕ ਪਹੁੰਚ ਘਟਾਉਣ ‘ਤੇ ਕੇਂਦਰਿਤ ਹੈ। ਅਗਲੇ ਸਾਲ ਸ਼ੁਰੂ ਹੋਣ ਵਾਲੀ ‘ਥ੍ਰਾਈਵਿੰਗ ਕਿਡਜ਼’ ਪਹਿਲ ਹਲਕੇ ਤੋਂ ਦਰਮਿਆਨੇ ਆਟੀਜ਼ਮ ਵਾਲੇ ਬੱਚਿਆਂ ਨੂੰ ਕਮਿਊਨਿਟੀ ਪੱਧਰ ‘ਤੇ ਸਹਾਇਤਾ ਦੇਣ ਦਾ ਵਾਅਦਾ ਕਰਦੀ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਹੀ ਬੱਚੇ ਅਕਸਰ ਅਣਦੇਖੇ ਰਹਿ ਜਾਂਦੇ ਹਨ। ਪੇਸ਼ ਹੈ ਇਸ ਸਬੰਧੀ ਵਧੇਰੇ ਜਾਣਕਾਰੀ....

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now