Help Fight Famine spokesperson Mariam Veiszadeh speaks during a press conference at Parliament House in Canberra, Monday, August 1, 2022. (AAP Image/Lukas Coch) NO ARCHIVING Source: AAP / LUKAS COCH/AAPIMAGE
ਇੱਕ ਨਵੀਂ ਖੋਜ ਨੇ ਸੱਭਿਆਚਾਰਕ ਤੌਰ 'ਤੇ ਵਿਭਿੰਨਤਾ ਰੱਖਣ ਵਾਲੀਆਂ ਔਰਤਾਂ ਨੂੰ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ’ਚ ਆਉਂਦੀਆਂ ਦਰਪੇਸ਼ ਰੁਕਾਵਟਾਂ ਨੂੰ ਘਟਾਉਣ ਦੇ ਤਰੀਕਿਆਂ ਵੱਲ ਧਿਆਨ ਦਿੱਤਾ ਹੈ। ਇਸ ਖੋਜ ਦੇ ਲੇਖਕ ਲੀਡਰਸ਼ਿਪ ਦੇ ਗੁਣਾਂ ਦੀ ਧਾਰਨਾ ਵਿੱਚ ਬਦਲਅ ਦੀ ਸਿਫਾਰਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਖੋਜ ਵਿੱਚ ਸੱਭਿਆਚਾਰਕ ਤੌਰ ’ਤੇ ਵਿਭਿੰਨਤਾ ਵਾਲੀਆਂ ਔਰਤਾਂ ਨੂੰ ਵਿਚਾਰ-ਵਟਾਂਦਰੇ ਦਾ ਹਿੱਸਾ ਬਣਨ ਦਾ ਵੀ ਸੱਦਾ ਦਿੱਤਾ ਜਾ ਰਿਹਾ ਹੈ। Published 25 September 2023 11:54am
By Biwa Kwan
Presented by Patras Masih
Source: SBS
Skip to podcast episode content Share this with family and friends
ਇੱਕ ਨਵੀਂ ਖੋਜ ਨੇ ਸੱਭਿਆਚਾਰਕ ਤੌਰ 'ਤੇ ਵਿਭਿੰਨਤਾ ਰੱਖਣ ਵਾਲੀਆਂ ਔਰਤਾਂ ਨੂੰ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ’ਚ ਆਉਂਦੀਆਂ ਦਰਪੇਸ਼ ਰੁਕਾਵਟਾਂ ਨੂੰ ਘਟਾਉਣ ਦੇ ਤਰੀਕਿਆਂ ਵੱਲ ਧਿਆਨ ਦਿੱਤਾ ਹੈ। ਇਸ ਖੋਜ ਦੇ ਲੇਖਕ ਲੀਡਰਸ਼ਿਪ ਦੇ ਗੁਣਾਂ ਦੀ ਧਾਰਨਾ ਵਿੱਚ ਬਦਲਅ ਦੀ ਸਿਫਾਰਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਖੋਜ ਵਿੱਚ ਸੱਭਿਆਚਾਰਕ ਤੌਰ ’ਤੇ ਵਿਭਿੰਨਤਾ ਵਾਲੀਆਂ ਔਰਤਾਂ ਨੂੰ ਵਿਚਾਰ-ਵਟਾਂਦਰੇ ਦਾ ਹਿੱਸਾ ਬਣਨ ਦਾ ਵੀ ਸੱਦਾ ਦਿੱਤਾ ਜਾ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ‘ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।