Watch FIFA World Cup 2026™

LIVE, FREE and EXCLUSIVE

ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ, ਪੁੱਤਰ ਨੇ ਸਾਂਝੇ ਕੀਤੇ ਵੇਰਵੇ

Centenarian Runner
Centenarian Fauja Singh smiles on the track in Toronto, Thursday, Oct. 13, 2011. One-hundred-year-old Singh, originally from India now living in London, England, is competing in Toronto's Waterfront Marathon on Sunday. (AP Photo/The Canadian Press, Chris Young) Credit: Chris Young/AP

ਕਰੀਬ 100 ਸਾਲ ਦੀ ਉਮਰ ਵਿੱਚ ਮੈਰਾਥਨ ਦੌੜ ਰਾਹੀਂ ਪੂਰੀ ਦੁਨੀਆ ਵਿੱਚ ਨਾਮਣਾ ਖੱਟਣ ਵਾਲੇ ਦੌੜਾਕ ਬਾਬਾ ਫੌਜਾ ਸਿੰਘ ਦਾ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਉਹ 114 ਵਰ੍ਹਿਆਂ ਦੇ ਸਨ। ਉਹ ਅੱਜ ਕੱਲ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਸਨ। ਭਾਰਤੀ ਸਮੇਂ ਮੁਤਾਬਿਕ ਇਹ ਹਾਦਸਾ 14 ਜੁਲਾਈ ਬਾਅਦ ਦੁਪਹਿਰ ਕਰੀਬ 3 ਵਜੇ ਵਾਪਰਿਆ। ਐਸ ਬੀ ਐਸ ਪੰਜਾਬੀ ਨਾਲ ਜਲੰਧਰ (ਪੰਜਾਬ) ਤੋਂ ਫੋਨ ਰਾਹੀਂ ਗੱਲਬਾਤ ਕਰਦਿਆਂ ਬਾਬਾ ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਨੇ ਇਸ ਹਾਦਸੇ ਬਾਰੇ ਅਤੇ ਬਾਬਾ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਸਬੰਧੀ ਵੇਰਵੇ ਸਾਂਝੇ ਕੀਤੇ ਹਨ। ਹੋਰ ਜਾਣਕਾਰੀ ਲਈ ਸੁਣੋ ਇਹ ਗੱਲਬਾਤ....

Published

By Patras Masih

Presented by Patras Masih

Source: SBS

Share this with family and friends

ਕਰੀਬ 100 ਸਾਲ ਦੀ ਉਮਰ ਵਿੱਚ ਮੈਰਾਥਨ ਦੌੜ ਰਾਹੀਂ ਪੂਰੀ ਦੁਨੀਆ ਵਿੱਚ ਨਾਮਣਾ ਖੱਟਣ ਵਾਲੇ ਦੌੜਾਕ ਬਾਬਾ ਫੌਜਾ ਸਿੰਘ ਦਾ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਉਹ 114 ਵਰ੍ਹਿਆਂ ਦੇ ਸਨ। ਉਹ ਅੱਜ ਕੱਲ ਪੰਜਾਬ ਵਿੱਚ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਸਨ। ਭਾਰਤੀ ਸਮੇਂ ਮੁਤਾਬਿਕ ਇਹ ਹਾਦਸਾ 14 ਜੁਲਾਈ ਬਾਅਦ ਦੁਪਹਿਰ ਕਰੀਬ 3 ਵਜੇ ਵਾਪਰਿਆ। ਐਸ ਬੀ ਐਸ ਪੰਜਾਬੀ ਨਾਲ ਜਲੰਧਰ (ਪੰਜਾਬ) ਤੋਂ ਫੋਨ ਰਾਹੀਂ ਗੱਲਬਾਤ ਕਰਦਿਆਂ ਬਾਬਾ ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਨੇ ਇਸ ਹਾਦਸੇ ਬਾਰੇ ਅਤੇ ਬਾਬਾ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਸਬੰਧੀ ਵੇਰਵੇ ਸਾਂਝੇ ਕੀਤੇ ਹਨ। ਹੋਰ ਜਾਣਕਾਰੀ ਲਈ ਸੁਣੋ ਇਹ ਗੱਲਬਾਤ....

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now