Watch FIFA World Cup 2026™

LIVE, FREE and EXCLUSIVE

ਵਿਸ਼ਵ ਰੇਡੀਓ ਦਿਵਸ: ਇਤਿਹਾਸ ਅਤੇ ਮਹੱਤਵ

SBS Audio in Studio

13 ਫਰਵਰੀ ਨੂੰ ਵਿਸ਼ਵ ਰੇਡੀਓ ਦਿਵਸ ਮਨਾਇਆ ਜਾਂਦਾ ਹੈ Credit: SBS

13 ਫਰਵਰੀ ਨੂੰ ਵਿਸ਼ਵ ਰੇਡੀਓ ਦਿਵਸ ਮਨਾਇਆ ਜਾਂਦਾ ਹੈ। 1946 ਇਸ ਤਰੀਖ਼ ਨੂੰ ਹੀ ਸੰਯੁਕਤ ਰਾਸ਼ਟਰ (United Nations) ਦੀ ਅੰਤਰਰਾਸ਼ਟਰੀ ਪ੍ਰਸਾਰਣ ਸੇਵਾ ਸਥਾਪਿਤ ਹੋਈ ਸੀ। ਹਰ ਸਾਲ ਇਸ ਦਿਨ ਨੂੰ ਰੇਡੀਓ ਜ਼ਰੀਏ ਲੋਕਾਂ ਨੂੰ ਸਿੱਖਿਅਤ ਕਰਨ, ਜਾਣਕਾਰੀ ਪ੍ਰਦਾਨ ਕਰਨ ਅਤੇ ਸਭਿਆਚਾਰਾਂ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਉਤਸ਼ਾਹਿਤ ਕਰਨ ਦੇ ਇੱਕ ਤਰੀਕੇ ਵਜੋਂ ਮਨਾਉਂਦਾ ਹੈ। ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ ਸੁਣੋ, ਰੇਡੀਓ ਦਿਵਸ ਦਾ ਇਤਿਹਾਸ, ਮਹੱਤ ਅਤੇ ਇਸਨੂੰ ਮਨਾਏ ਜਾਣ ਦੇ ਤਰੀਕਿਆਂ ਬਾਰੇ

Published

By Preetinder Grewal

Presented by Preetinder Grewal

Source: SBS

Share this with family and friends

13 ਫਰਵਰੀ ਨੂੰ ਵਿਸ਼ਵ ਰੇਡੀਓ ਦਿਵਸ ਮਨਾਇਆ ਜਾਂਦਾ ਹੈ। 1946 ਇਸ ਤਰੀਖ਼ ਨੂੰ ਹੀ ਸੰਯੁਕਤ ਰਾਸ਼ਟਰ (United Nations) ਦੀ ਅੰਤਰਰਾਸ਼ਟਰੀ ਪ੍ਰਸਾਰਣ ਸੇਵਾ ਸਥਾਪਿਤ ਹੋਈ ਸੀ। ਹਰ ਸਾਲ ਇਸ ਦਿਨ ਨੂੰ ਰੇਡੀਓ ਜ਼ਰੀਏ ਲੋਕਾਂ ਨੂੰ ਸਿੱਖਿਅਤ ਕਰਨ, ਜਾਣਕਾਰੀ ਪ੍ਰਦਾਨ ਕਰਨ ਅਤੇ ਸਭਿਆਚਾਰਾਂ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਨੂੰ ਉਤਸ਼ਾਹਿਤ ਕਰਨ ਦੇ ਇੱਕ ਤਰੀਕੇ ਵਜੋਂ ਮਨਾਉਂਦਾ ਹੈ। ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ ਸੁਣੋ, ਰੇਡੀਓ ਦਿਵਸ ਦਾ ਇਤਿਹਾਸ, ਮਹੱਤ ਅਤੇ ਇਸਨੂੰ ਮਨਾਏ ਜਾਣ ਦੇ ਤਰੀਕਿਆਂ ਬਾਰੇ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now