ਪ੍ਰਯੋਗਸ਼ਾਲਾ ਵਿੱਚ ਉਗਾਏ ਗਏ ਚਿਕਨ ਦੀ ਇੱਕ ਤਸਵੀਰ। Source: iStockphoto/Getty Images Credit: Getty Imagesਆਸਟ੍ਰੇਲੀਆ ਦੇ ਕਈ ਰੈਸਟੋਰੈਂਟਾਂ ਵਿੱਚ ‘ਕਲਚਰਡ ਮੀਟ’ ਪਰੋਸਿਆ ਜਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸਨੂੰ ਕਿਸ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ? ਇਕ ਸਵਾਲ ਇਹ ਵੀ ਹੈ ਕਿ ਇਸਨੂੰ ਤਿਆਰ ਕਰਨ ਦੀ ਲੋੜ ਕੀ ਹੈ? ਕਲਚਰਡ ਮੀਟ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
Published
Updated
By Abbie O'Brien
Presented by Tejinder Pal Singh Hallan
Source: SBS
Skip to podcast episode contentShare this with family and friends
ਆਸਟ੍ਰੇਲੀਆ ਦੇ ਕਈ ਰੈਸਟੋਰੈਂਟਾਂ ਵਿੱਚ ‘ਕਲਚਰਡ ਮੀਟ’ ਪਰੋਸਿਆ ਜਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸਨੂੰ ਕਿਸ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ? ਇਕ ਸਵਾਲ ਇਹ ਵੀ ਹੈ ਕਿ ਇਸਨੂੰ ਤਿਆਰ ਕਰਨ ਦੀ ਲੋੜ ਕੀ ਹੈ? ਕਲਚਰਡ ਮੀਟ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।