SKIP TO MAIN CONTENT

ਸੰਘਰਸ਼ ਕਰ ਰਹੀ ਮਾਨਸਿਕ ਸਿਹਤ ਪ੍ਰਣਾਲੀ ਵਿੱਚ ਪਿੱਛੇ ਪੈਂਦੇ ਜਾ ਰਹੇ ਹਨ ਨੌਜਵਾਨ

ਹਸਪਤਾਲ ਦੇ ਬਾਹਰ ਐਮਰਜੈਂਸੀ ਦਾ ਸਾਈਨ। (ਐਸਬੀਐਸ)
Credit: Catriona Stirrat

ਆਸਟ੍ਰੇਲੀਆ ਦੀ ਮਾਨਸਿਕ ਸਿਹਤ ਪ੍ਰਣਾਲੀ ਲੋੜਵੰਦ ਲੋਕਾਂ ਦੀ ਵੱਧਦੀ ਗਿਣਤੀ ਕਾਰਨ ਉਹਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਪੱਛੜ ਰਹੀ ਹੈ। ਸਿਡਨੀ ਯੂਨੀਵਰਸਿਟੀ ਦੇ ਮਾਹਿਰਾਂ ਦੁਆਰਾ ਪੇਸ਼ ਕੀਤੀ ਗਈ ਇੱਕ ਨਵੀਂ ਰਿਪੋਰਟ ਨੇ ਇਸ ਅਸਫਲਤਾ ਦੀ ਹੱਦ ਦਿਖਾਈ ਹੈ। ਇਸ ਰਿਪੋਰਟ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਨੌਜਵਾਨ ਇਸ ਵਿੱਚ ਖਾਸ ਤੌਰ 'ਤੇ ਪੱਛੜ ਰਹੇ ਹਨ।

Published

Updated

By Gabrielle Katanasho

Presented by Tejinder Pal Singh Hallan

Source: SBS

Skip to podcast episode content

ਆਸਟ੍ਰੇਲੀਆ ਦੀ ਮਾਨਸਿਕ ਸਿਹਤ ਪ੍ਰਣਾਲੀ ਲੋੜਵੰਦ ਲੋਕਾਂ ਦੀ ਵੱਧਦੀ ਗਿਣਤੀ ਕਾਰਨ ਉਹਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਪੱਛੜ ਰਹੀ ਹੈ। ਸਿਡਨੀ ਯੂਨੀਵਰਸਿਟੀ ਦੇ ਮਾਹਿਰਾਂ ਦੁਆਰਾ ਪੇਸ਼ ਕੀਤੀ ਗਈ ਇੱਕ ਨਵੀਂ ਰਿਪੋਰਟ ਨੇ ਇਸ ਅਸਫਲਤਾ ਦੀ ਹੱਦ ਦਿਖਾਈ ਹੈ। ਇਸ ਰਿਪੋਰਟ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਨੌਜਵਾਨ ਇਸ ਵਿੱਚ ਖਾਸ ਤੌਰ 'ਤੇ ਪੱਛੜ ਰਹੇ ਹਨ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now