
Podcast Series
ਸਿਹਤ ਸੰਭਾਲ
SBS Punjabi ਦੀ ਨਵੀਂ ਪੌਡਕਾਸਟ ਸੀਰੀਜ਼ ‘ਸਿਹਤ ਸੰਭਾਲ’, ਜਿਸ ਵਿੱਚ ਪੰਜਾਬੀ ਡਾਕਟਰ ਮਨਦੀਪ ਕੌਰ ਨਾਲ ਮਿਲ ਕੇ ਅਸੀਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਕੋਲੈਸਟਰੋਲ, ਦਿਲ ਦੀਆਂ ਬਿਮਾਰੀਆਂ, ਅਸਥਮਾ, ਗਠੀਆ ਅਤੇ ਹੋਰ ਆਮ ਸਿਹਤ ਸਮੱਸਿਆਵਾਂ ਬਾਰੇ ਸੌਖੀ ਅਤੇ ਭਰੋਸੇਯੋਗ ਜਾਣਕਾਰੀ ਸਾਂਝੀ ਕਰ ਰਹੇ ਹਾਂ। ਇਸ ਲੜੀ ਦਾ ਮਕਸਦ ਭਾਈਚਾਰੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਸਹੀ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕਰਨਾ ਹੈ।
Share